ਯਿਰਮਿਯਾਹ 7:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਪਰ ਉਨ੍ਹਾਂ ਨੇ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ ਅਤੇ ਉਨ੍ਹਾਂ ਨੇ ਮੇਰੀ ਗੱਲ ਵੱਲ ਕੰਨ ਨਹੀਂ ਲਾਇਆ,+ ਸਗੋਂ ਉਹ ਢੀਠ ਹੋ ਗਏ* ਅਤੇ ਉਨ੍ਹਾਂ ਨੇ ਆਪਣੇ ਪਿਉ-ਦਾਦਿਆਂ ਨਾਲੋਂ ਵੀ ਜ਼ਿਆਦਾ ਦੁਸ਼ਟ ਕੰਮ ਕੀਤੇ!
26 ਪਰ ਉਨ੍ਹਾਂ ਨੇ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ ਅਤੇ ਉਨ੍ਹਾਂ ਨੇ ਮੇਰੀ ਗੱਲ ਵੱਲ ਕੰਨ ਨਹੀਂ ਲਾਇਆ,+ ਸਗੋਂ ਉਹ ਢੀਠ ਹੋ ਗਏ* ਅਤੇ ਉਨ੍ਹਾਂ ਨੇ ਆਪਣੇ ਪਿਉ-ਦਾਦਿਆਂ ਨਾਲੋਂ ਵੀ ਜ਼ਿਆਦਾ ਦੁਸ਼ਟ ਕੰਮ ਕੀਤੇ!