ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 7:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਤਾਂ ਮੈਂ ਇਜ਼ਰਾਈਲੀਆਂ ਨੂੰ ਆਪਣੇ ਦੇਸ਼ ਵਿੱਚੋਂ ਜੜ੍ਹੋਂ ਉਖਾੜ ਦਿਆਂਗਾ ਜੋ ਮੈਂ ਉਨ੍ਹਾਂ ਨੂੰ ਦਿੱਤਾ ਹੈ+ ਅਤੇ ਆਪਣੇ ਨਾਂ ਲਈ ਪਵਿੱਤਰ ਕੀਤੇ ਇਸ ਭਵਨ ਨੂੰ ਮੈਂ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿਆਂਗਾ ਅਤੇ ਸਾਰੀਆਂ ਕੌਮਾਂ ਇਸ ਨਾਲ ਘਿਰਣਾ ਕਰਨਗੀਆਂ* ਅਤੇ ਇਸ ਦਾ ਮਜ਼ਾਕ ਉਡਾਉਣਗੀਆਂ।+

  • ਯਿਰਮਿਯਾਹ 15:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਮੈਂ ਇਹ ਸਭ ਚੀਜ਼ਾਂ ਤੇਰੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ

      ਅਤੇ ਉਹ ਇਨ੍ਹਾਂ ਨੂੰ ਉਸ ਦੇਸ਼ ਵਿਚ ਲੈ ਜਾਣਗੇ ਜਿਸ ਨੂੰ ਤੁਸੀਂ ਨਹੀਂ ਜਾਣਦੇ+

      ਕਿਉਂਕਿ ਮੇਰੇ ਗੁੱਸੇ ਦੀ ਅੱਗ ਭੜਕ ਉੱਠੀ ਹੈ

      ਅਤੇ ਇਹ ਤੁਹਾਡੇ ਖ਼ਿਲਾਫ਼ ਬਲ਼ ਰਹੀ ਹੈ।”+

  • ਯਿਰਮਿਯਾਹ 17:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਤੂੰ ਆਪਣੀ ਮਰਜ਼ੀ ਨਾਲ ਆਪਣੀ ਵਿਰਾਸਤ ਗੁਆ ਬੈਠੇਂਗਾ ਜੋ ਮੈਂ ਤੈਨੂੰ ਦਿੱਤੀ ਸੀ।+

      ਮੈਂ ਤੈਨੂੰ ਉਸ ਦੇਸ਼ ਵਿਚ ਲੈ ਜਾਵਾਂਗਾ ਜਿਸ ਨੂੰ ਤੂੰ ਨਹੀਂ ਜਾਣਦਾ,

      ਉੱਥੇ ਮੈਂ ਤੇਰੇ ਤੋਂ ਦੁਸ਼ਮਣਾਂ ਦੀ ਗ਼ੁਲਾਮੀ ਕਰਾਵਾਂਗਾ+

      ਕਿਉਂਕਿ ਤੂੰ ਮੇਰੇ ਗੁੱਸੇ ਦੀ ਅੱਗ ਭੜਕਾਈ ਹੈ।*+

      ਇਹ ਅੱਗ ਹਮੇਸ਼ਾ ਬਲ਼ਦੀ ਰਹੇਗੀ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ