ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 22:16, 17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “ਯਹੋਵਾਹ ਇਹ ਕਹਿੰਦਾ ਹੈ, ‘ਯਹੂਦਾਹ ਦੇ ਰਾਜੇ ਨੇ ਇਸ ਕਿਤਾਬ ਦੀਆਂ ਜਿਹੜੀਆਂ ਗੱਲਾਂ ਪੜ੍ਹੀਆਂ, ਉਨ੍ਹਾਂ ਸਾਰੀਆਂ ਗੱਲਾਂ ਅਨੁਸਾਰ ਮੈਂ ਇਸ ਜਗ੍ਹਾ ʼਤੇ ਅਤੇ ਇਸ ਦੇ ਵਾਸੀਆਂ ਉੱਤੇ ਬਿਪਤਾ ਲਿਆਵਾਂਗਾ।+ 17 ਕਿਉਂਕਿ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਉਹ ਆਪਣੇ ਹੱਥਾਂ ਦੇ ਸਾਰੇ ਕੰਮ ਨਾਲ ਮੇਰਾ ਗੁੱਸਾ ਭੜਕਾਉਣ ਲਈ+ ਦੂਜੇ ਦੇਵਤਿਆਂ ਅੱਗੇ ਬਲ਼ੀਆਂ ਚੜ੍ਹਾਉਂਦੇ ਹਨ ਤਾਂਕਿ ਇਨ੍ਹਾਂ ਦਾ ਧੂੰਆਂ ਉੱਠੇ,+ ਇਸ ਲਈ ਮੇਰੇ ਕ੍ਰੋਧ ਦੀ ਅੱਗ ਇਸ ਜਗ੍ਹਾ ʼਤੇ ਭੜਕ ਉੱਠੇਗੀ ਜੋ ਕਦੇ ਨਹੀਂ ਬੁਝੇਗੀ।’”+

  • ਵਿਰਲਾਪ 4:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਯਹੋਵਾਹ ਨੇ ਆਪਣਾ ਕ੍ਰੋਧ ਦਿਖਾਇਆ ਹੈ।

      ਉਸ ਨੇ ਆਪਣੇ ਗੁੱਸੇ ਦੀ ਅੱਗ ਵਰ੍ਹਾਈ ਹੈ।+

      ਉਹ ਸੀਓਨ ਵਿਚ ਅੱਗ ਬਾਲ਼ਦਾ ਹੈ ਜੋ ਉਸ ਦੀਆਂ ਨੀਂਹਾਂ ਭਸਮ ਕਰ ਦਿੰਦੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ