ਯਹੋਸ਼ੁਆ 15:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਫਿਰ ਇਹ ਹਿੰਨੋਮ ਦੇ ਪੁੱਤਰ ਦੀ ਵਾਦੀ+ ਤੋਂ ਹੁੰਦੀ ਹੋਈ ਦੱਖਣ ਵੱਲ ਯਬੂਸੀ+ ਸ਼ਹਿਰ ਦੀ ਢਲਾਣ ਯਾਨੀ ਯਰੂਸ਼ਲਮ+ ਤਕ ਪਹੁੰਚਦੀ ਸੀ। ਉੱਥੋਂ ਇਹ ਸਰਹੱਦ ਉਸ ਪਹਾੜ ਦੀ ਚੋਟੀ ਤਕ ਜਾਂਦੀ ਸੀ ਜੋ ਹਿੰਨੋਮ ਵਾਦੀ ਦੇ ਪੱਛਮ ਵਿਚ ਅਤੇ ਰਫ਼ਾਈਮ ਵਾਦੀ ਦੇ ਉੱਤਰੀ ਸਿਰੇ ʼਤੇ ਸੀ। ਯਹੋਸ਼ੁਆ 15:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਪੱਛਮੀ ਸਰਹੱਦ ਵੱਡੇ ਸਾਗਰ* ਅਤੇ ਉਸ ਦੇ ਕਿਨਾਰੇ ʼਤੇ ਸੀ।+ ਇਹ ਯਹੂਦਾਹ ਦੀ ਔਲਾਦ ਦੇ ਘਰਾਣਿਆਂ ਦੀ ਸਰਹੱਦ ਸੀ ਜੋ ਉਨ੍ਹਾਂ ਦੇ ਇਲਾਕੇ ਦੇ ਆਲੇ-ਦੁਆਲੇ ਸੀ। 2 ਇਤਿਹਾਸ 28:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਆਹਾਜ਼+ 20 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 16 ਸਾਲ ਰਾਜ ਕੀਤਾ। ਉਸ ਨੇ ਉਹ ਨਹੀਂ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ ਜਿਵੇਂ ਉਸ ਦੇ ਵੱਡ-ਵਡੇਰੇ ਦਾਊਦ ਨੇ ਕੀਤਾ ਸੀ।+ 2 ਇਤਿਹਾਸ 28:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਤੋਂ ਇਲਾਵਾ, ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ* ਵਿਚ ਬਲ਼ੀਆਂ ਚੜ੍ਹਾਈਆਂ ਤਾਂਕਿ ਉਨ੍ਹਾਂ ਦਾ ਧੂੰਆਂ ਉੱਠੇ ਅਤੇ ਉਸ ਨੇ ਆਪਣੇ ਪੁੱਤਰਾਂ ਨੂੰ ਅੱਗ ਵਿਚ ਸਾੜਿਆ।+ ਇਸ ਤਰ੍ਹਾਂ ਉਹ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਚੱਲਿਆ+ ਜਿਨ੍ਹਾਂ ਨੂੰ ਯਹੋਵਾਹ ਨੇ ਇਜ਼ਰਾਈਲੀਆਂ ਅੱਗੋਂ ਭਜਾ ਦਿੱਤਾ ਸੀ। ਯਿਰਮਿਯਾਹ 7:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਉਨ੍ਹਾਂ ਨੇ ਆਪਣੇ ਧੀਆਂ-ਪੁੱਤਰਾਂ ਨੂੰ ਅੱਗ ਵਿਚ ਸਾੜਨ ਲਈ+ ਹਿੰਨੋਮ ਦੇ ਪੁੱਤਰ ਦੀ ਵਾਦੀ*+ ਵਿਚ ਤੋਫਥ ਦੀਆਂ ਉੱਚੀਆਂ ਥਾਵਾਂ ਬਣਾਈਆਂ। ਮੈਂ ਅਜਿਹਾ ਕਰਨ ਦਾ ਨਾ ਤਾਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਤੇ ਨਾ ਹੀ ਕਦੇ ਇਸ ਦਾ ਖ਼ਿਆਲ ਮੇਰੇ ਮਨ ਵਿਚ ਆਇਆ ਸੀ।’+
8 ਫਿਰ ਇਹ ਹਿੰਨੋਮ ਦੇ ਪੁੱਤਰ ਦੀ ਵਾਦੀ+ ਤੋਂ ਹੁੰਦੀ ਹੋਈ ਦੱਖਣ ਵੱਲ ਯਬੂਸੀ+ ਸ਼ਹਿਰ ਦੀ ਢਲਾਣ ਯਾਨੀ ਯਰੂਸ਼ਲਮ+ ਤਕ ਪਹੁੰਚਦੀ ਸੀ। ਉੱਥੋਂ ਇਹ ਸਰਹੱਦ ਉਸ ਪਹਾੜ ਦੀ ਚੋਟੀ ਤਕ ਜਾਂਦੀ ਸੀ ਜੋ ਹਿੰਨੋਮ ਵਾਦੀ ਦੇ ਪੱਛਮ ਵਿਚ ਅਤੇ ਰਫ਼ਾਈਮ ਵਾਦੀ ਦੇ ਉੱਤਰੀ ਸਿਰੇ ʼਤੇ ਸੀ।
12 ਪੱਛਮੀ ਸਰਹੱਦ ਵੱਡੇ ਸਾਗਰ* ਅਤੇ ਉਸ ਦੇ ਕਿਨਾਰੇ ʼਤੇ ਸੀ।+ ਇਹ ਯਹੂਦਾਹ ਦੀ ਔਲਾਦ ਦੇ ਘਰਾਣਿਆਂ ਦੀ ਸਰਹੱਦ ਸੀ ਜੋ ਉਨ੍ਹਾਂ ਦੇ ਇਲਾਕੇ ਦੇ ਆਲੇ-ਦੁਆਲੇ ਸੀ।
28 ਆਹਾਜ਼+ 20 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 16 ਸਾਲ ਰਾਜ ਕੀਤਾ। ਉਸ ਨੇ ਉਹ ਨਹੀਂ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ ਜਿਵੇਂ ਉਸ ਦੇ ਵੱਡ-ਵਡੇਰੇ ਦਾਊਦ ਨੇ ਕੀਤਾ ਸੀ।+
3 ਇਸ ਤੋਂ ਇਲਾਵਾ, ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ* ਵਿਚ ਬਲ਼ੀਆਂ ਚੜ੍ਹਾਈਆਂ ਤਾਂਕਿ ਉਨ੍ਹਾਂ ਦਾ ਧੂੰਆਂ ਉੱਠੇ ਅਤੇ ਉਸ ਨੇ ਆਪਣੇ ਪੁੱਤਰਾਂ ਨੂੰ ਅੱਗ ਵਿਚ ਸਾੜਿਆ।+ ਇਸ ਤਰ੍ਹਾਂ ਉਹ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਚੱਲਿਆ+ ਜਿਨ੍ਹਾਂ ਨੂੰ ਯਹੋਵਾਹ ਨੇ ਇਜ਼ਰਾਈਲੀਆਂ ਅੱਗੋਂ ਭਜਾ ਦਿੱਤਾ ਸੀ।
31 ਉਨ੍ਹਾਂ ਨੇ ਆਪਣੇ ਧੀਆਂ-ਪੁੱਤਰਾਂ ਨੂੰ ਅੱਗ ਵਿਚ ਸਾੜਨ ਲਈ+ ਹਿੰਨੋਮ ਦੇ ਪੁੱਤਰ ਦੀ ਵਾਦੀ*+ ਵਿਚ ਤੋਫਥ ਦੀਆਂ ਉੱਚੀਆਂ ਥਾਵਾਂ ਬਣਾਈਆਂ। ਮੈਂ ਅਜਿਹਾ ਕਰਨ ਦਾ ਨਾ ਤਾਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਤੇ ਨਾ ਹੀ ਕਦੇ ਇਸ ਦਾ ਖ਼ਿਆਲ ਮੇਰੇ ਮਨ ਵਿਚ ਆਇਆ ਸੀ।’+