ਯਿਰਮਿਯਾਹ 7:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 “‘ਇਸ ਲਈ ਦੇਖ, ਉਹ ਦਿਨ ਆ ਰਹੇ ਹਨ,’ ਯਹੋਵਾਹ ਕਹਿੰਦਾ ਹੈ, ‘ਜਦ ਇਸ ਨੂੰ ਤੋਫਥ ਜਾਂ ਹਿੰਨੋਮ ਦੇ ਪੁੱਤਰ ਦੀ ਵਾਦੀ* ਨਹੀਂ, ਸਗੋਂ ਕਤਲੇਆਮ ਦੀ ਵਾਦੀ ਕਿਹਾ ਜਾਵੇਗਾ। ਉਹ ਤੋਫਥ ਵਿਚ ਤਦ ਤਕ ਲਾਸ਼ਾਂ ਨੂੰ ਦਫ਼ਨਾਉਣਗੇ ਜਦ ਤਕ ਸਾਰੀ ਜਗ੍ਹਾ ਭਰ ਨਹੀਂ ਜਾਂਦੀ।+
32 “‘ਇਸ ਲਈ ਦੇਖ, ਉਹ ਦਿਨ ਆ ਰਹੇ ਹਨ,’ ਯਹੋਵਾਹ ਕਹਿੰਦਾ ਹੈ, ‘ਜਦ ਇਸ ਨੂੰ ਤੋਫਥ ਜਾਂ ਹਿੰਨੋਮ ਦੇ ਪੁੱਤਰ ਦੀ ਵਾਦੀ* ਨਹੀਂ, ਸਗੋਂ ਕਤਲੇਆਮ ਦੀ ਵਾਦੀ ਕਿਹਾ ਜਾਵੇਗਾ। ਉਹ ਤੋਫਥ ਵਿਚ ਤਦ ਤਕ ਲਾਸ਼ਾਂ ਨੂੰ ਦਫ਼ਨਾਉਣਗੇ ਜਦ ਤਕ ਸਾਰੀ ਜਗ੍ਹਾ ਭਰ ਨਹੀਂ ਜਾਂਦੀ।+