-
2 ਰਾਜਿਆਂ 24:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਸਿਦਕੀਯਾਹ 21 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 11 ਸਾਲ ਯਰੂਸ਼ਲਮ ਵਿਚ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਹਮੂਟਲ+ ਸੀ ਜੋ ਲਿਬਨਾਹ ਦੇ ਰਹਿਣ ਵਾਲੇ ਯਿਰਮਿਯਾਹ ਦੀ ਧੀ ਸੀ।
-
-
2 ਇਤਿਹਾਸ 36:9, 10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਯਹੋਯਾਕੀਨ+ 18 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ ਤਿੰਨ ਮਹੀਨੇ ਤੇ ਦਸ ਦਿਨ ਯਰੂਸ਼ਲਮ ਵਿਚ ਰਾਜ ਕੀਤਾ; ਉਹ ਉਹੀ ਕਰਦਾ ਰਿਹਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ।+ 10 ਸਾਲ ਦੇ ਸ਼ੁਰੂ ਵਿਚ* ਰਾਜਾ ਨਬੂਕਦਨੱਸਰ ਨੇ ਬੰਦਿਆਂ ਨੂੰ ਭੇਜਿਆ ਕਿ ਉਹ ਉਸ ਨੂੰ ਬਾਬਲ ਲੈ ਆਉਣ,+ ਨਾਲੇ ਯਹੋਵਾਹ ਦੇ ਭਵਨ ਵਿੱਚੋਂ ਕੀਮਤੀ ਚੀਜ਼ਾਂ ਵੀ।+ ਉਸ ਨੇ ਉਸ ਦੇ ਚਾਚੇ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਰਾਜਾ ਬਣਾ ਦਿੱਤਾ।+
-