ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 7:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਜਦ ਸਮੂਏਲ ਹੋਮ-ਬਲ਼ੀ ਚੜ੍ਹਾ ਰਿਹਾ ਸੀ, ਤਾਂ ਫਲਿਸਤੀ ਇਜ਼ਰਾਈਲ ਨਾਲ ਯੁੱਧ ਕਰਨ ਲਈ ਹੋਰ ਅੱਗੇ ਵਧੇ। ਉਸ ਦਿਨ ਯਹੋਵਾਹ ਵੱਲੋਂ ਫਲਿਸਤੀਆਂ ਖ਼ਿਲਾਫ਼ ਆਕਾਸ਼ ਵਿਚ ਜ਼ੋਰਦਾਰ ਗਰਜ ਹੋਈ+ ਅਤੇ ਉਸ ਨੇ ਉਨ੍ਹਾਂ ਨੂੰ ਉਲਝਣ ਵਿਚ ਪਾ ਦਿੱਤਾ+ ਅਤੇ ਉਹ ਇਜ਼ਰਾਈਲੀਆਂ ਹੱਥੋਂ ਹਾਰ ਗਏ।+

  • 2 ਇਤਿਹਾਸ 14:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਫਿਰ ਆਸਾ ਨੇ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਪੁਕਾਰ+ ਕੇ ਕਿਹਾ: “ਹੇ ਯਹੋਵਾਹ, ਤੇਰੇ ਲਈ ਇਹ ਗੱਲ ਮਾਅਨੇ ਨਹੀਂ ਰੱਖਦੀ ਕਿ ਜਿਨ੍ਹਾਂ ਦੀ ਤੂੰ ਮਦਦ ਕਰਦਾ ਹੈਂ, ਉਹ ਬਹੁਤੇ ਹਨ ਜਾਂ ਨਿਰਬਲ।+ ਹੇ ਸਾਡੇ ਪਰਮੇਸ਼ੁਰ ਯਹੋਵਾਹ, ਸਾਡੀ ਮਦਦ ਕਰ ਕਿਉਂਕਿ ਅਸੀਂ ਤੇਰੇ ʼਤੇ ਭਰੋਸਾ ਰੱਖਿਆ ਹੈ+ ਅਤੇ ਅਸੀਂ ਤੇਰੇ ਨਾਂ ʼਤੇ ਇਸ ਭੀੜ ਵਿਰੁੱਧ ਆਏ ਹਾਂ।+ ਹੇ ਯਹੋਵਾਹ, ਤੂੰ ਸਾਡਾ ਪਰਮੇਸ਼ੁਰ ਹੈਂ। ਮਾਮੂਲੀ ਜਿਹੇ ਇਨਸਾਨ ਨੂੰ ਆਪਣੇ ʼਤੇ ਹਾਵੀ ਨਾ ਹੋਣ ਦੇ।”+

  • ਯਸਾਯਾਹ 37:36, 37
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 36 ਯਹੋਵਾਹ ਦੇ ਦੂਤ ਨੇ ਨਿਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿਚ 1,85,000 ਆਦਮੀਆਂ ਨੂੰ ਮਾਰ ਮੁਕਾਇਆ। ਜਦੋਂ ਲੋਕ ਤੜਕੇ ਉੱਠੇ, ਤਾਂ ਉਨ੍ਹਾਂ ਨੇ ਦੇਖਿਆ ਕਿ ਉੱਥੇ ਲਾਸ਼ਾਂ ਹੀ ਲਾਸ਼ਾਂ ਪਈਆਂ ਸਨ।+ 37 ਇਸ ਲਈ ਅੱਸ਼ੂਰ ਦਾ ਰਾਜਾ ਸਨਹੇਰੀਬ ਉੱਥੋਂ ਨੀਨਵਾਹ ਨੂੰ ਵਾਪਸ ਚਲਾ ਗਿਆ+ ਤੇ ਉੱਥੇ ਹੀ ਰਿਹਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ