ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 1:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਭਲਾ ਕਰਨਾ ਸਿੱਖੋ, ਨਿਆਂ ਨੂੰ ਭਾਲੋ,+

      ਜ਼ਾਲਮ ਨੂੰ ਸੁਧਾਰੋ,

      ਯਤੀਮ* ਦੇ ਹੱਕਾਂ ਦੀ ਰਾਖੀ ਕਰੋ

      ਅਤੇ ਵਿਧਵਾ ਦਾ ਮੁਕੱਦਮਾ ਲੜੋ।”+

  • ਯਿਰਮਿਯਾਹ 22:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਯਹੋਵਾਹ ਕਹਿੰਦਾ ਹੈ: “ਨਿਆਂ ਕਰੋ ਅਤੇ ਜੋ ਸਹੀ ਹੈ, ਉਹੀ ਕਰੋ। ਜਿਸ ਨੂੰ ਲੁੱਟਿਆ ਜਾ ਰਿਹਾ ਹੈ, ਉਸ ਨੂੰ ਠੱਗੀ ਮਾਰਨ ਵਾਲੇ ਦੇ ਹੱਥੋਂ ਬਚਾਓ। ਕਿਸੇ ਪਰਦੇਸੀ ਨਾਲ ਬਦਸਲੂਕੀ ਨਾ ਕਰੋ ਅਤੇ ਨਾ ਹੀ ਕਿਸੇ ਯਤੀਮ* ਜਾਂ ਵਿਧਵਾ ਨਾਲ ਬੁਰਾ ਕਰੋ+ ਅਤੇ ਨਾ ਹੀ ਇਸ ਸ਼ਹਿਰ ਵਿਚ ਕਿਸੇ ਬੇਕਸੂਰ ਦਾ ਖ਼ੂਨ ਵਹਾਓ।+

  • ਹਿਜ਼ਕੀਏਲ 22:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਦੇਸ਼ ਦੇ ਲੋਕਾਂ ਨੇ ਠੱਗੀਆਂ ਮਾਰੀਆਂ ਹਨ, ਲੁੱਟ-ਮਾਰ ਕੀਤੀ ਹੈ,+ ਲੋੜਵੰਦਾਂ ਅਤੇ ਗ਼ਰੀਬਾਂ ਨਾਲ ਬਦਸਲੂਕੀ ਕੀਤੀ ਹੈ, ਪਰਦੇਸੀਆਂ ਨਾਲ ਧੋਖਾਧੜੀ ਕੀਤੀ ਹੈ ਅਤੇ ਉਨ੍ਹਾਂ ਨਾਲ ਨਿਆਂ ਨਹੀਂ ਕੀਤਾ।’

  • ਮੀਕਾਹ 2:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਉਹ ਦੂਜਿਆਂ ਦੇ ਖੇਤਾਂ ਦੀ ਲਾਲਸਾ ਕਰਦੇ ਹਨ ਅਤੇ ਉਨ੍ਹਾਂ ʼਤੇ ਕਬਜ਼ਾ ਕਰ ਲੈਂਦੇ ਹਨ;+

      ਨਾਲੇ ਘਰਾਂ ਨੂੰ ਹੜੱਪ ਲੈਂਦੇ ਹਨ;

      ਉਹ ਕਿਸੇ ਨਾਲ ਠੱਗੀ ਮਾਰ ਕੇ ਉਸ ਦਾ ਘਰ ਲੈ ਲੈਂਦੇ ਹਨ,+

      ਉਸ ਤੋਂ ਉਸ ਦੀ ਵਿਰਾਸਤ ਖੋਹ ਲੈਂਦੇ ਹਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ