ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 18:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਫਿਰ ਯਹੋਵਾਹ ਨੇ ਕਿਹਾ: “ਸਦੂਮ ਅਤੇ ਗਮੋਰਾ* ਦੇ ਖ਼ਿਲਾਫ਼ ਸ਼ਿਕਾਇਤਾਂ ਬਹੁਤ ਵਧ ਗਈਆਂ ਹਨ+ ਅਤੇ ਉਨ੍ਹਾਂ ਦੇ ਪਾਪਾਂ ਦੀ ਪੰਡ ਬਹੁਤ ਭਾਰੀ ਹੋ ਚੁੱਕੀ ਹੈ।+

  • ਬਿਵਸਥਾ ਸਾਰ 32:32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਉਨ੍ਹਾਂ ਲੋਕਾਂ ਦੀ ਅੰਗੂਰੀ ਵੇਲ ਸਦੂਮ ਦੀ ਅੰਗੂਰੀ ਵੇਲ ਤੋਂ

      ਅਤੇ ਗਮੋਰਾ* ਦੇ ਬਾਗ਼ਾਂ ਤੋਂ ਨਿਕਲੀ ਹੈ।+

      ਉਨ੍ਹਾਂ ਦੇ ਅੰਗੂਰ ਜ਼ਹਿਰੀਲੇ ਹਨ,

      ਉਨ੍ਹਾਂ ਦੇ ਅੰਗੂਰਾਂ ਦੇ ਗੁੱਛੇ ਕੌੜੇ ਹਨ।+

  • ਯਸਾਯਾਹ 1:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਹੇ ਸਦੂਮ ਦੇ ਤਾਨਾਸ਼ਾਹੋ,* ਯਹੋਵਾਹ ਦਾ ਬਚਨ ਸੁਣੋ।+

      ਹੇ ਗਮੋਰਾ ਦੇ ਲੋਕੋ,+ ਸਾਡੇ ਪਰਮੇਸ਼ੁਰ ਦੇ ਕਾਨੂੰਨ* ʼਤੇ ਕੰਨ ਲਾਓ।

  • ਯਹੂਦਾਹ 7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਇਸੇ ਤਰ੍ਹਾਂ ਸਦੂਮ, ਗਮੋਰਾ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਹੋਰ ਸ਼ਹਿਰ ਹਰਾਮਕਾਰੀ* ਵਿਚ ਡੁੱਬੇ ਹੋਏ ਸਨ ਅਤੇ ਉਹ ਆਪਣੀਆਂ ਗ਼ੈਰ-ਕੁਦਰਤੀ ਸਰੀਰਕ ਇੱਛਾਵਾਂ ਪੂਰੀਆਂ ਕਰਨ ਵਿਚ ਹੀ ਲੱਗੇ ਰਹਿੰਦੇ ਸਨ।+ ਉਨ੍ਹਾਂ ਨੂੰ ਸਜ਼ਾ ਦੇ ਕੇ ਹਮੇਸ਼ਾ ਬਲ਼ਦੀ ਰਹਿਣ ਵਾਲੀ ਅੱਗ ਨਾਲ ਨਾਸ਼ ਕਰ ਦਿੱਤਾ ਗਿਆ। ਉਨ੍ਹਾਂ ਦੀ ਉਦਾਹਰਣ ਸਾਡੇ ਲਈ ਇਕ ਚੇਤਾਵਨੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ