ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 16:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਬਾਅਦ ਵਿਚ ਯਹੋਵਾਹ ਦਾ ਦੂਤ ਉਜਾੜ ਵਿਚ ਸ਼ੂਰ+ ਨੂੰ ਜਾਂਦੇ ਰਾਹ ਉੱਤੇ ਪਾਣੀ ਦੇ ਚਸ਼ਮੇ ਕੋਲ ਹਾਜਰਾ ਨੂੰ ਮਿਲਿਆ।

  • ਉਤਪਤ 16:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਫਿਰ ਹਾਜਰਾ ਨੇ ਯਹੋਵਾਹ ਦਾ ਨਾਂ ਪੁਕਾਰਿਆ ਜੋ ਉਸ ਨਾਲ ਗੱਲ ਕਰ ਰਿਹਾ ਸੀ: “ਤੂੰ ਸਭ ਕੁਝ ਦੇਖਣ ਵਾਲਾ* ਪਰਮੇਸ਼ੁਰ ਹੈਂ,”+ ਕਿਉਂਕਿ ਉਸ ਨੇ ਕਿਹਾ ਸੀ: “ਮੈਂ ਇੱਥੇ ਸੱਚ-ਮੁੱਚ ਉਸ ਨੂੰ ਦੇਖਿਆ ਹੈ ਜੋ ਮੈਨੂੰ ਦੇਖਦਾ ਹੈ।”

  • ਕਹਾਉਤਾਂ 15:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਯਹੋਵਾਹ ਦੀਆਂ ਅੱਖਾਂ ਹਰ ਪਾਸੇ ਲੱਗੀਆਂ ਰਹਿੰਦੀਆਂ ਹਨ,

      ਉਹ ਭਲੇ-ਬੁਰੇ ਦੋਹਾਂ ਨੂੰ ਦੇਖਦੀਆਂ ਹਨ।+

  • ਆਮੋਸ 9:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਜੇ ਉਹ ਕਬਰ* ਖੋਦ ਕੇ ਉਸ ਵਿਚ ਲੁਕ ਜਾਣ,

      ਉੱਥੋਂ ਵੀ ਮੇਰਾ ਹੱਥ ਉਨ੍ਹਾਂ ਨੂੰ ਕੱਢ ਲਿਆਵੇਗਾ;

      ਜੇ ਉਹ ਆਕਾਸ਼ ਨੂੰ ਚੜ੍ਹ ਜਾਣ,

      ਮੈਂ ਉੱਥੋਂ ਵੀ ਉਨ੍ਹਾਂ ਨੂੰ ਥੱਲੇ ਲਾਹ ਲਿਆਵਾਂਗਾ।

  • ਇਬਰਾਨੀਆਂ 4:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਨਾਲੇ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਸ ਦੀਆਂ ਨਜ਼ਰਾਂ ਤੋਂ ਸ੍ਰਿਸ਼ਟੀ ਦੀ ਕੋਈ ਵੀ ਚੀਜ਼ ਲੁਕੀ ਹੋਈ ਨਹੀਂ ਹੈ,+ ਸਗੋਂ ਹਰ ਚੀਜ਼ ਉਸ ਦੇ ਸਾਮ੍ਹਣੇ ਬੇਪਰਦਾ ਹੈ ਅਤੇ ਉਹ ਸਭ ਕੁਝ ਸਾਫ਼-ਸਾਫ਼ ਦੇਖ ਸਕਦਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ