-
ਅਜ਼ਰਾ 1:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਤੁਹਾਡੇ ਸਾਰਿਆਂ ਵਿਚ ਜਿਹੜਾ ਵੀ ਉਸ ਦੀ ਪਰਜਾ ਵਿੱਚੋਂ ਹੈ, ਉਸ ਦਾ ਪਰਮੇਸ਼ੁਰ ਉਸ ਦੇ ਨਾਲ ਹੋਵੇ ਅਤੇ ਉਹ ਉਤਾਂਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਦਾ ਭਵਨ ਦੁਬਾਰਾ ਬਣਾਵੇ ਜਿਸ ਦਾ ਭਵਨ ਯਰੂਸ਼ਲਮ ਵਿਚ ਸੀ।* ਉਹੀ ਸੱਚਾ ਪਰਮੇਸ਼ੁਰ ਹੈ।
-
-
ਯਿਰਮਿਯਾਹ 12:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਪਰ ਉਨ੍ਹਾਂ ਨੂੰ ਕੱਢਣ ਤੋਂ ਬਾਅਦ ਮੈਂ ਉਨ੍ਹਾਂ ʼਤੇ ਦੁਬਾਰਾ ਦਇਆ ਕਰਾਂਗਾ ਅਤੇ ਉਨ੍ਹਾਂ ਵਿੱਚੋਂ ਹਰ ਕਿਸੇ ਨੂੰ ਉਸ ਦੀ ਵਿਰਾਸਤ ਅਤੇ ਜ਼ਮੀਨ ʼਤੇ ਵਾਪਸ ਲੈ ਆਵਾਂਗਾ।”
-
-
ਯਿਰਮਿਯਾਹ 25:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਮੈਂ ਇਸ ਸਾਰੇ ਦੇਸ਼ ਨੂੰ ਖੰਡਰ ਬਣਾ ਦਿਆਂਗਾ ਅਤੇ ਇਸ ਦਾ ਹਸ਼ਰ ਦੇਖ ਕੇ ਲੋਕ ਖ਼ੌਫ਼ ਖਾਣਗੇ ਅਤੇ ਇਨ੍ਹਾਂ ਕੌਮਾਂ ਨੂੰ 70 ਸਾਲਾਂ ਤਕ ਬਾਬਲ ਦੇ ਰਾਜੇ ਦੀ ਗ਼ੁਲਾਮੀ ਕਰਨੀ ਪਵੇਗੀ।”’+
-
-
ਹਿਜ਼ਕੀਏਲ 36:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਮੈਂ ਤੁਹਾਨੂੰ ਕੌਮਾਂ ਤੋਂ ਵਾਪਸ ਲਵਾਂਗਾ ਅਤੇ ਤੁਹਾਨੂੰ ਸਾਰੇ ਦੇਸ਼ਾਂ ਤੋਂ ਇਕੱਠਾ ਕਰ ਕੇ ਤੁਹਾਡੇ ਦੇਸ਼ ਵਿਚ ਲਿਆਵਾਂਗਾ।+
-