ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 30:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਫਿਰ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਗ਼ੁਲਾਮੀ ਵਿੱਚੋਂ ਵਾਪਸ ਲੈ ਆਵੇਗਾ+ ਅਤੇ ਤੁਹਾਡੇ ʼਤੇ ਤਰਸ ਖਾਵੇਗਾ+ ਅਤੇ ਤੁਹਾਨੂੰ ਉਨ੍ਹਾਂ ਕੌਮਾਂ ਵਿੱਚੋਂ ਇਕੱਠਾ ਕਰੇਗਾ ਜਿਨ੍ਹਾਂ ਕੌਮਾਂ ਵਿਚ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਖਿੰਡਾ ਦਿੱਤਾ ਸੀ।+

  • ਅਜ਼ਰਾ 1:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 1 ਫਾਰਸ ਦੇ ਰਾਜੇ ਖੋਰਸ ਦੇ ਪਹਿਲੇ ਸਾਲ+ ਵਿਚ ਯਹੋਵਾਹ ਨੇ ਖੋਰਸ ਦੇ ਮਨ ਨੂੰ ਉਭਾਰਿਆ ਕਿ ਉਹ ਆਪਣੇ ਸਾਰੇ ਰਾਜ ਵਿਚ ਇਕ ਐਲਾਨ ਕਰਵਾਏ ਤਾਂਕਿ ਯਿਰਮਿਯਾਹ ਰਾਹੀਂ ਕਿਹਾ ਯਹੋਵਾਹ ਦਾ ਬਚਨ+ ਪੂਰਾ ਹੋਵੇ। ਉਸ ਨੇ ਇਹ ਐਲਾਨ ਲਿਖਵਾ ਵੀ ਲਿਆ।+ ਇਹ ਐਲਾਨ ਸੀ:

      2 “ਫਾਰਸ ਦਾ ਰਾਜਾ ਖੋਰਸ ਇਹ ਕਹਿੰਦਾ ਹੈ, ‘ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਮੈਨੂੰ ਧਰਤੀ ਦੇ ਸਾਰੇ ਰਾਜ ਦਿੱਤੇ ਹਨ+ ਅਤੇ ਉਸ ਨੇ ਮੈਨੂੰ ਯਹੂਦਾਹ ਦੇ ਯਰੂਸ਼ਲਮ ਵਿਚ ਉਸ ਲਈ ਇਕ ਭਵਨ ਬਣਾਉਣ ਦਾ ਕੰਮ ਸੌਂਪਿਆ ਹੈ।+

  • ਯਿਰਮਿਯਾਹ 29:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “ਯਹੋਵਾਹ ਕਹਿੰਦਾ ਹੈ, ‘ਜਦੋਂ ਬਾਬਲ ਵਿਚ 70 ਸਾਲ ਪੂਰੇ ਹੋ ਜਾਣਗੇ, ਤਾਂ ਮੈਂ ਤੁਹਾਡੇ ਵੱਲ ਧਿਆਨ ਦਿਆਂਗਾ+ ਅਤੇ ਤੁਹਾਨੂੰ ਇਸ ਜਗ੍ਹਾ ਵਾਪਸ ਲਿਆ ਕੇ ਆਪਣਾ ਵਾਅਦਾ ਪੂਰਾ ਕਰਾਂਗਾ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ