-
ਹਿਜ਼ਕੀਏਲ 26:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਇਸ ਲਈ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: ‘ਹੇ ਸੋਰ, ਮੈਂ ਤੇਰੇ ਖ਼ਿਲਾਫ਼ ਹਾਂ ਅਤੇ ਮੈਂ ਸਮੁੰਦਰ ਦੀਆਂ ਲਹਿਰਾਂ ਵਾਂਗ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ʼਤੇ ਹਮਲਾ ਕਰਨ ਲਈ ਲਿਆਵਾਂਗਾ।
-