-
ਯਿਰਮਿਯਾਹ 38:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਪਰ ਯਿਰਮਿਯਾਹ ਨੇ ਕਿਹਾ: “ਤੈਨੂੰ ਉਨ੍ਹਾਂ ਦੇ ਹਵਾਲੇ ਨਹੀਂ ਕੀਤਾ ਜਾਵੇਗਾ। ਕਿਰਪਾ ਕਰ ਕੇ ਯਹੋਵਾਹ ਦੀ ਗੱਲ ਮੰਨ ਜੋ ਮੈਂ ਤੈਨੂੰ ਦੱਸ ਰਿਹਾ ਹਾਂ। ਇਸ ਤਰ੍ਹਾਂ ਕਰ ਕੇ ਤੇਰਾ ਭਲਾ ਹੋਵੇਗਾ ਅਤੇ ਤੂੰ ਜੀਉਂਦਾ ਰਹੇਂਗਾ।
-