ਯਿਰਮਿਯਾਹ 21:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਜਿਹੜੇ ਇਸ ਸ਼ਹਿਰ ਵਿਚ ਰਹਿਣਗੇ, ਉਹ ਤਲਵਾਰ, ਕਾਲ਼ ਅਤੇ ਮਹਾਂਮਾਰੀ ਨਾਲ ਮਰਨਗੇ, ਪਰ ਜਿਹੜਾ ਵੀ ਬਾਹਰ ਜਾ ਕੇ ਖ਼ੁਦ ਨੂੰ ਕਸਦੀਆਂ ਦੇ ਹਵਾਲੇ ਕਰੇਗਾ ਜਿਨ੍ਹਾਂ ਨੇ ਤੁਹਾਡੀ ਘੇਰਾਬੰਦੀ ਕੀਤੀ ਹੋਈ ਹੈ, ਉਹ ਜੀਉਂਦਾ ਰਹੇਗਾ ਅਤੇ ਉਸ ਦੀ ਜਾਨ ਸਲਾਮਤ ਰਹੇਗੀ।”’*+ ਹਿਜ਼ਕੀਏਲ 14:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: ‘ਯਰੂਸ਼ਲਮ ਦਾ ਵੀ ਇਹੀ ਹਸ਼ਰ ਹੋਵੇਗਾ ਜਦ ਮੈਂ ਇਸ ਨੂੰ ਇਨ੍ਹਾਂ ਚਾਰ ਤਰੀਕਿਆਂ ਨਾਲ ਯਾਨੀ ਤਲਵਾਰ, ਕਾਲ਼, ਖੂੰਖਾਰ ਜੰਗਲੀ ਜਾਨਵਰਾਂ ਅਤੇ ਮਹਾਂਮਾਰੀ ਨਾਲ ਸਜ਼ਾ ਦਿਆਂਗਾ+ ਅਤੇ ਇਸ ਵਿੱਚੋਂ ਇਨਸਾਨਾਂ ਅਤੇ ਜਾਨਵਰਾਂ ਦਾ ਨਾਮੋ-ਨਿਸ਼ਾਨ ਮਿਟਾ ਦਿਆਂਗਾ।+
9 ਜਿਹੜੇ ਇਸ ਸ਼ਹਿਰ ਵਿਚ ਰਹਿਣਗੇ, ਉਹ ਤਲਵਾਰ, ਕਾਲ਼ ਅਤੇ ਮਹਾਂਮਾਰੀ ਨਾਲ ਮਰਨਗੇ, ਪਰ ਜਿਹੜਾ ਵੀ ਬਾਹਰ ਜਾ ਕੇ ਖ਼ੁਦ ਨੂੰ ਕਸਦੀਆਂ ਦੇ ਹਵਾਲੇ ਕਰੇਗਾ ਜਿਨ੍ਹਾਂ ਨੇ ਤੁਹਾਡੀ ਘੇਰਾਬੰਦੀ ਕੀਤੀ ਹੋਈ ਹੈ, ਉਹ ਜੀਉਂਦਾ ਰਹੇਗਾ ਅਤੇ ਉਸ ਦੀ ਜਾਨ ਸਲਾਮਤ ਰਹੇਗੀ।”’*+
21 “ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: ‘ਯਰੂਸ਼ਲਮ ਦਾ ਵੀ ਇਹੀ ਹਸ਼ਰ ਹੋਵੇਗਾ ਜਦ ਮੈਂ ਇਸ ਨੂੰ ਇਨ੍ਹਾਂ ਚਾਰ ਤਰੀਕਿਆਂ ਨਾਲ ਯਾਨੀ ਤਲਵਾਰ, ਕਾਲ਼, ਖੂੰਖਾਰ ਜੰਗਲੀ ਜਾਨਵਰਾਂ ਅਤੇ ਮਹਾਂਮਾਰੀ ਨਾਲ ਸਜ਼ਾ ਦਿਆਂਗਾ+ ਅਤੇ ਇਸ ਵਿੱਚੋਂ ਇਨਸਾਨਾਂ ਅਤੇ ਜਾਨਵਰਾਂ ਦਾ ਨਾਮੋ-ਨਿਸ਼ਾਨ ਮਿਟਾ ਦਿਆਂਗਾ।+