ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 28:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਉਸੇ ਸਾਲ ਯਾਨੀ ਯਹੂਦਾਹ ਦੇ ਰਾਜੇ ਸਿਦਕੀਯਾਹ+ ਦੇ ਰਾਜ ਦੇ ਸ਼ੁਰੂ ਵਿਚ, ਚੌਥੇ ਸਾਲ ਦੇ ਪੰਜਵੇਂ ਮਹੀਨੇ ਵਿਚ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਜੋ ਗਿਬਓਨ ਤੋਂ ਸੀ,+ ਨੇ ਯਹੋਵਾਹ ਦੇ ਘਰ ਵਿਚ ਪੁਜਾਰੀਆਂ ਅਤੇ ਸਾਰੇ ਲੋਕਾਂ ਸਾਮ੍ਹਣੇ ਮੈਨੂੰ ਕਿਹਾ: 2 “ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ, ‘ਮੈਂ ਬਾਬਲ ਦੇ ਰਾਜੇ ਦਾ ਜੂਲਾ ਭੰਨ ਸੁੱਟਾਂਗਾ।+

  • ਯਿਰਮਿਯਾਹ 28:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਫਿਰ ਹਨਨਯਾਹ ਨੇ ਸਾਰੇ ਲੋਕਾਂ ਸਾਮ੍ਹਣੇ ਕਿਹਾ: “ਯਹੋਵਾਹ ਕਹਿੰਦਾ ਹੈ, ‘ਇਸੇ ਤਰ੍ਹਾਂ ਮੈਂ ਦੋ ਸਾਲਾਂ ਦੇ ਅੰਦਰ-ਅੰਦਰ ਬਾਬਲ ਦੇ ਰਾਜੇ ਨਬੂਕਦਨੱਸਰ ਦਾ ਜੂਲਾ ਭੰਨ ਸੁੱਟਾਂਗਾ ਜੋ ਉਸ ਨੇ ਸਾਰੀਆਂ ਕੌਮਾਂ ਦੀਆਂ ਧੌਣਾਂ ਉੱਤੇ ਰੱਖਿਆ ਹੋਇਆ ਹੈ।’”+ ਫਿਰ ਯਿਰਮਿਯਾਹ ਨਬੀ ਉੱਥੋਂ ਚਲਾ ਗਿਆ।

  • ਯਿਰਮਿਯਾਹ 37:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਕਿੱਥੇ ਆ ਹੁਣ ਤੇਰੇ ਉਹ ਨਬੀ ਜਿਨ੍ਹਾਂ ਨੇ ਇਹ ਭਵਿੱਖਬਾਣੀ ਕੀਤੀ ਸੀ, ‘ਬਾਬਲ ਦਾ ਰਾਜਾ ਤੇਰੇ ʼਤੇ ਅਤੇ ਇਸ ਦੇਸ਼ ʼਤੇ ਹਮਲਾ ਕਰਨ ਲਈ ਨਹੀਂ ਆਵੇਗਾ’?+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ