ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 14:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਫਿਰ ਯਹੋਵਾਹ ਨੇ ਮੈਨੂੰ ਕਿਹਾ: “ਨਬੀ ਮੇਰੇ ਨਾਂ ʼਤੇ ਝੂਠੀਆਂ ਭਵਿੱਖਬਾਣੀਆਂ ਕਰ ਰਹੇ ਹਨ।+ ਮੈਂ ਨਾ ਤਾਂ ਉਨ੍ਹਾਂ ਨੂੰ ਭੇਜਿਆ, ਨਾ ਹੀ ਉਨ੍ਹਾਂ ਨੂੰ ਇੱਦਾਂ ਕਰਨ ਦਾ ਹੁਕਮ ਦਿੱਤਾ ਅਤੇ ਨਾ ਹੀ ਉਨ੍ਹਾਂ ਨਾਲ ਗੱਲ ਕੀਤੀ।+ ਉਹ ਝੂਠੇ ਦਰਸ਼ਣ ਦੱਸਦੇ ਹਨ, ਫਾਲ* ਪਾ ਕੇ ਬੇਕਾਰ ਗੱਲਾਂ ਦੱਸਦੇ ਹਨ ਅਤੇ ਛਲ ਭਰੀਆਂ ਗੱਲਾਂ ਦੀਆਂ ਭਵਿੱਖਬਾਣੀਆਂ ਕਰਦੇ ਹਨ।+

  • ਯਿਰਮਿਯਾਹ 23:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਮੈਂ ਨਬੀਆਂ ਨੂੰ ਨਹੀਂ ਭੇਜਿਆ, ਫਿਰ ਵੀ ਉਹ ਭੱਜ ਕੇ ਗਏ।

      ਮੈਂ ਉਨ੍ਹਾਂ ਨਾਲ ਗੱਲ ਨਹੀਂ ਕੀਤੀ, ਫਿਰ ਵੀ ਉਨ੍ਹਾਂ ਨੇ ਭਵਿੱਖਬਾਣੀਆਂ ਕੀਤੀਆਂ।+

  • ਯਿਰਮਿਯਾਹ 28:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਫਿਰ ਯਿਰਮਿਯਾਹ ਨਬੀ ਨੇ ਹਨਨਯਾਹ+ ਨਬੀ ਨੂੰ ਕਿਹਾ: “ਹੇ ਹਨਨਯਾਹ, ਕਿਰਪਾ ਕਰ ਕੇ ਮੇਰੀ ਗੱਲ ਸੁਣ! ਯਹੋਵਾਹ ਨੇ ਤੈਨੂੰ ਨਹੀਂ ਘੱਲਿਆ ਹੈ, ਪਰ ਤੂੰ ਇਨ੍ਹਾਂ ਲੋਕਾਂ ਨੂੰ ਝੂਠ ʼਤੇ ਯਕੀਨ ਦਿਵਾਉਂਦਾ ਹੈਂ।+

  • ਯਿਰਮਿਯਾਹ 29:8, 9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ: “ਉੱਥੇ ਤੁਹਾਡੇ ਵਿਚ ਜਿਹੜੇ ਨਬੀ ਅਤੇ ਫਾਲ* ਪਾਉਣ ਵਾਲੇ ਹਨ, ਉਨ੍ਹਾਂ ਦੇ ਧੋਖੇ ਵਿਚ ਨਾ ਆਓ+ ਅਤੇ ਉਹ ਸੁਪਨੇ ਦੇਖ ਕੇ ਜਿਹੜੀਆਂ ਗੱਲਾਂ ਤੁਹਾਨੂੰ ਦੱਸਦੇ ਹਨ, ਉਨ੍ਹਾਂ ਵੱਲ ਧਿਆਨ ਨਾ ਦਿਓ। 9 ‘ਉਹ ਤੁਹਾਡੇ ਸਾਮ੍ਹਣੇ ਮੇਰੇ ਨਾਂ ʼਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ। ਮੈਂ ਉਨ੍ਹਾਂ ਨੂੰ ਨਹੀਂ ਭੇਜਿਆ ਹੈ,’+ ਯਹੋਵਾਹ ਕਹਿੰਦਾ ਹੈ।”’”

  • ਹਿਜ਼ਕੀਏਲ 13:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 “ਉਨ੍ਹਾਂ ਨੇ ਝੂਠੇ ਦਰਸ਼ਣ ਦੇਖੇ ਹਨ ਅਤੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ ਹਨ। ਉਹ ਕਹਿ ਰਹੇ ਹਨ, ‘ਇਹ ਯਹੋਵਾਹ ਦਾ ਸੰਦੇਸ਼ ਹੈ,’ ਜਦ ਕਿ ਯਹੋਵਾਹ ਨੇ ਉਨ੍ਹਾਂ ਨੂੰ ਨਹੀਂ ਭੇਜਿਆ। ਉਹ ਉਮੀਦ ਰੱਖਦੇ ਹਨ ਕਿ ਉਨ੍ਹਾਂ ਦੀਆਂ ਗੱਲਾਂ ਪੂਰੀਆਂ ਹੋਣਗੀਆਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ