-
ਯਿਰਮਿਯਾਹ 20:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਹੇ ਪਸ਼ਹੂਰ, ਤੂੰ ਅਤੇ ਤੇਰੇ ਘਰ ਵਿਚ ਰਹਿੰਦੇ ਸਾਰੇ ਲੋਕਾਂ ਨੂੰ ਬੰਦੀ ਬਣਾ ਕੇ ਲਿਜਾਇਆ ਜਾਵੇਗਾ। ਤੂੰ ਬਾਬਲ ਜਾਏਂਗਾ ਅਤੇ ਉੱਥੇ ਹੀ ਮਰ-ਮੁੱਕ ਜਾਏਂਗਾ ਅਤੇ ਤੈਨੂੰ ਆਪਣੇ ਦੋਸਤਾਂ ਨਾਲ ਉੱਥੇ ਹੀ ਦਫ਼ਨਾਇਆ ਜਾਵੇਗਾ ਕਿਉਂਕਿ ਤੂੰ ਉਨ੍ਹਾਂ ਨੂੰ ਝੂਠੀਆਂ ਭਵਿੱਖਬਾਣੀਆਂ ਦੱਸੀਆਂ ਹਨ।’”+
-
-
ਯਿਰਮਿਯਾਹ 29:21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਕੋਲਾਯਾਹ ਦਾ ਪੁੱਤਰ ਅਹਾਬ ਅਤੇ ਮਾਸੇਯਾਹ ਦਾ ਪੁੱਤਰ ਸਿਦਕੀਯਾਹ ਤੁਹਾਡੇ ਸਾਮ੍ਹਣੇ ਮੇਰੇ ਨਾਂ ʼਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ।+ ਉਨ੍ਹਾਂ ਬਾਰੇ ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ, ‘ਮੈਂ ਉਨ੍ਹਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ* ਦੇ ਹੱਥ ਵਿਚ ਦੇਣ ਜਾ ਰਿਹਾ ਹਾਂ ਅਤੇ ਉਹ ਤੁਹਾਡੀਆਂ ਨਜ਼ਰਾਂ ਸਾਮ੍ਹਣੇ ਉਨ੍ਹਾਂ ਨੂੰ ਜਾਨੋਂ ਮਾਰ ਦੇਵੇਗਾ।
-