11 ਹੀਰਾਮ ਨੇ ਬਾਲਟੀਆਂ, ਬੇਲਚੇ ਅਤੇ ਕਟੋਰੇ ਵੀ ਬਣਾਏ।+
ਹੀਰਾਮ ਨੇ ਰਾਜਾ ਸੁਲੇਮਾਨ ਲਈ ਸੱਚੇ ਪਰਮੇਸ਼ੁਰ ਦੇ ਭਵਨ ਦਾ ਕੰਮ ਪੂਰਾ ਕੀਤਾ।+ ਉਸ ਨੇ ਇਹ ਸਭ ਬਣਾਇਆ: 12 ਦੋ ਥੰਮ੍ਹ+ ਅਤੇ ਦੋਹਾਂ ਥੰਮ੍ਹਾਂ ਦੇ ਸਿਰਿਆਂ ʼਤੇ ਕਟੋਰਿਆਂ ਵਰਗੇ ਕੰਗੂਰੇ; ਥੰਮ੍ਹਾਂ ਦੇ ਸਿਰਿਆਂ ʼਤੇ ਬਣੇ ਕਟੋਰਿਆਂ ਵਰਗੇ ਕੰਗੂਰਿਆਂ ਉੱਤੇ ਦੋ ਜਾਲ਼ੀਆਂ;+