ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 24:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਯਹੋਯਾਕੀਨ+ 18 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿਚ ਰਾਜ ਕੀਤਾ।+ ਉਸ ਦੀ ਮਾਤਾ ਦਾ ਨਾਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਰਹਿਣ ਵਾਲੇ ਅਲਨਾਥਾਨ ਦੀ ਧੀ ਸੀ।

  • 2 ਰਾਜਿਆਂ 25:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਯਹੂਦਾਹ ਦੇ ਰਾਜੇ ਯਹੋਯਾਕੀਨ+ ਦੀ ਗ਼ੁਲਾਮੀ ਦੇ 37ਵੇਂ ਸਾਲ ਦੇ 12ਵੇਂ ਮਹੀਨੇ ਦੀ 27 ਤਾਰੀਖ਼ ਨੂੰ ਬਾਬਲ ਦੇ ਰਾਜੇ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੌਰਾਨ ਯਹੂਦਾਹ ਦੇ ਰਾਜੇ ਯਹੋਯਾਕੀਨ ਨੂੰ ਕੈਦ ਵਿੱਚੋਂ ਰਿਹਾ ਕਰ ਦਿੱਤਾ।*+

  • ਯਿਰਮਿਯਾਹ 37:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 37 ਯਹੋਯਾਕੀਮ ਦੇ ਪੁੱਤਰ ਕਾਨਯਾਹ*+ ਦੀ ਥਾਂ ਯੋਸੀਯਾਹ ਦਾ ਪੁੱਤਰ ਸਿਦਕੀਯਾਹ+ ਰਾਜ ਕਰਨ ਲੱਗਾ ਕਿਉਂਕਿ ਬਾਬਲ ਦੇ ਰਾਜੇ ਨਬੂਕਦਨੱਸਰ* ਨੇ ਉਸ ਨੂੰ ਯਹੂਦਾਹ ਦਾ ਰਾਜਾ ਬਣਾਇਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ