ਯਿਰਮਿਯਾਹ 28:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 “ਯਹੋਵਾਹ ਕਹਿੰਦਾ ਹੈ, ‘ਮੈਂ ਯਹੋਯਾਕੀਮ+ ਦੇ ਪੁੱਤਰ, ਯਹੂਦਾਹ ਦੇ ਰਾਜੇ ਯਕਾਨਯਾਹ+ ਨੂੰ ਅਤੇ ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਵਾਪਸ ਇਸ ਜਗ੍ਹਾ ਲੈ ਆਵਾਂਗਾ ਜਿਨ੍ਹਾਂ ਨੂੰ ਬੰਦੀ ਬਣਾ ਕੇ ਬਾਬਲ ਲਿਜਾਇਆ ਗਿਆ ਹੈ+ ਕਿਉਂਕਿ ਮੈਂ ਬਾਬਲ ਦੇ ਰਾਜੇ ਦਾ ਜੂਲਾ ਭੰਨ ਸੁੱਟਾਂਗਾ।’”
4 “ਯਹੋਵਾਹ ਕਹਿੰਦਾ ਹੈ, ‘ਮੈਂ ਯਹੋਯਾਕੀਮ+ ਦੇ ਪੁੱਤਰ, ਯਹੂਦਾਹ ਦੇ ਰਾਜੇ ਯਕਾਨਯਾਹ+ ਨੂੰ ਅਤੇ ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਵਾਪਸ ਇਸ ਜਗ੍ਹਾ ਲੈ ਆਵਾਂਗਾ ਜਿਨ੍ਹਾਂ ਨੂੰ ਬੰਦੀ ਬਣਾ ਕੇ ਬਾਬਲ ਲਿਜਾਇਆ ਗਿਆ ਹੈ+ ਕਿਉਂਕਿ ਮੈਂ ਬਾਬਲ ਦੇ ਰਾਜੇ ਦਾ ਜੂਲਾ ਭੰਨ ਸੁੱਟਾਂਗਾ।’”