-
ਯਿਰਮਿਯਾਹ 23:21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਮੈਂ ਨਬੀਆਂ ਨੂੰ ਨਹੀਂ ਭੇਜਿਆ, ਫਿਰ ਵੀ ਉਹ ਭੱਜ ਕੇ ਗਏ।
ਮੈਂ ਉਨ੍ਹਾਂ ਨਾਲ ਗੱਲ ਨਹੀਂ ਕੀਤੀ, ਫਿਰ ਵੀ ਉਨ੍ਹਾਂ ਨੇ ਭਵਿੱਖਬਾਣੀਆਂ ਕੀਤੀਆਂ।+
-
-
ਯਿਰਮਿਯਾਹ 27:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 “ਯਹੋਵਾਹ ਕਹਿੰਦਾ ਹੈ, ‘ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ, ਪਰ ਉਹ ਮੇਰੇ ਨਾਂ ʼਤੇ ਝੂਠੀਆਂ ਭਵਿੱਖਬਾਣੀਆਂ ਕਰ ਰਹੇ ਹਨ। ਇਸ ਕਰਕੇ ਮੈਂ ਤੁਹਾਨੂੰ ਖਿੰਡਾ ਦਿਆਂਗਾ ਅਤੇ ਤੁਹਾਡਾ ਨਾਸ਼ ਕਰ ਦਿਆਂਗਾ, ਹਾਂ ਤੁਹਾਨੂੰ ਅਤੇ ਉਨ੍ਹਾਂ ਨਬੀਆਂ ਨੂੰ ਜਿਹੜੇ ਤੁਹਾਡੇ ਸਾਮ੍ਹਣੇ ਭਵਿੱਖਬਾਣੀਆਂ ਕਰ ਰਹੇ ਹਨ।’”+
-