ਯਿਰਮਿਯਾਹ 24:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਮੈਂ ਉਨ੍ਹਾਂ ਦੇ ਖ਼ਿਲਾਫ਼ ਤਲਵਾਰ,+ ਕਾਲ਼ ਤੇ ਮਹਾਂਮਾਰੀ*+ ਘੱਲਾਂਗਾ ਜਦ ਤਕ ਉਹ ਉਸ ਦੇਸ਼ ਵਿੱਚੋਂ ਖ਼ਤਮ ਨਹੀਂ ਹੋ ਜਾਂਦੇ ਜੋ ਮੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਸੀ।’”
10 ਮੈਂ ਉਨ੍ਹਾਂ ਦੇ ਖ਼ਿਲਾਫ਼ ਤਲਵਾਰ,+ ਕਾਲ਼ ਤੇ ਮਹਾਂਮਾਰੀ*+ ਘੱਲਾਂਗਾ ਜਦ ਤਕ ਉਹ ਉਸ ਦੇਸ਼ ਵਿੱਚੋਂ ਖ਼ਤਮ ਨਹੀਂ ਹੋ ਜਾਂਦੇ ਜੋ ਮੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਸੀ।’”