ਲੇਵੀਆਂ 26:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਪਰ ਇਸ ਸਭ ਦੇ ਬਾਵਜੂਦ ਮੈਂ ਉਨ੍ਹਾਂ ਨੂੰ ਦੁਸ਼ਮਣਾਂ ਦੇ ਦੇਸ਼ ਵਿਚ ਪੂਰੀ ਤਰ੍ਹਾਂ ਨਹੀਂ ਤਿਆਗਾਂਗਾ+ ਅਤੇ ਨਾ ਹੀ ਉਨ੍ਹਾਂ ਨੂੰ ਆਪਣੇ ਤੋਂ ਇੰਨਾ ਦੂਰ ਕਰ ਦਿਆਂਗਾ ਕਿ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟ ਜਾਵੇ ਜੋ ਕਿ ਉਨ੍ਹਾਂ ਨਾਲ ਕੀਤੇ ਮੇਰੇ ਇਕਰਾਰ ਦੀ ਉਲੰਘਣਾ ਹੋਵੇਗੀ,+ ਮੈਂ ਉਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹਾਂ। ਨਹਮਯਾਹ 9:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਤੂੰ ਆਪਣੀ ਵੱਡੀ ਦਇਆ ਦੇ ਕਰਕੇ ਉਨ੍ਹਾਂ ਨੂੰ ਨਾਸ਼ ਨਹੀਂ ਕੀਤਾ+ ਤੇ ਨਾ ਉਨ੍ਹਾਂ ਨੂੰ ਛੱਡਿਆ ਕਿਉਂਕਿ ਤੂੰ ਦਇਆਵਾਨ ਅਤੇ ਰਹਿਮਦਿਲ* ਪਰਮੇਸ਼ੁਰ ਹੈਂ।+ ਵਿਰਲਾਪ 3:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਇਹ ਯਹੋਵਾਹ ਦਾ ਅਟੱਲ ਪਿਆਰ ਹੀ ਹੈ ਕਿ ਅਸੀਂ ਖ਼ਤਮ ਨਹੀਂ ਹੋਏ+ਕਿਉਂਕਿ ਉਸ ਦੀ ਦਇਆ ਕਦੀ ਖ਼ਤਮ ਨਹੀਂ ਹੁੰਦੀ।+ ਆਮੋਸ 9:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ‘ਦੇਖੋ! ਸਾਰੇ ਜਹਾਨ ਦੇ ਮਾਲਕ ਯਹੋਵਾਹ ਦੀਆਂ ਨਜ਼ਰਾਂ ਇਸ ਪਾਪੀ ਰਾਜ ʼਤੇ ਹਨ,ਉਹ ਧਰਤੀ ਤੋਂ ਇਸ ਦਾ ਨਾਮੋ-ਨਿਸ਼ਾਨ ਮਿਟਾ ਦੇਵੇਗਾ।+ ਪਰ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ਼ ਨਹੀਂ ਕਰਾਂਗਾ,’+ ਯਹੋਵਾਹ ਕਹਿੰਦਾ ਹੈ।
44 ਪਰ ਇਸ ਸਭ ਦੇ ਬਾਵਜੂਦ ਮੈਂ ਉਨ੍ਹਾਂ ਨੂੰ ਦੁਸ਼ਮਣਾਂ ਦੇ ਦੇਸ਼ ਵਿਚ ਪੂਰੀ ਤਰ੍ਹਾਂ ਨਹੀਂ ਤਿਆਗਾਂਗਾ+ ਅਤੇ ਨਾ ਹੀ ਉਨ੍ਹਾਂ ਨੂੰ ਆਪਣੇ ਤੋਂ ਇੰਨਾ ਦੂਰ ਕਰ ਦਿਆਂਗਾ ਕਿ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟ ਜਾਵੇ ਜੋ ਕਿ ਉਨ੍ਹਾਂ ਨਾਲ ਕੀਤੇ ਮੇਰੇ ਇਕਰਾਰ ਦੀ ਉਲੰਘਣਾ ਹੋਵੇਗੀ,+ ਮੈਂ ਉਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹਾਂ।
31 ਤੂੰ ਆਪਣੀ ਵੱਡੀ ਦਇਆ ਦੇ ਕਰਕੇ ਉਨ੍ਹਾਂ ਨੂੰ ਨਾਸ਼ ਨਹੀਂ ਕੀਤਾ+ ਤੇ ਨਾ ਉਨ੍ਹਾਂ ਨੂੰ ਛੱਡਿਆ ਕਿਉਂਕਿ ਤੂੰ ਦਇਆਵਾਨ ਅਤੇ ਰਹਿਮਦਿਲ* ਪਰਮੇਸ਼ੁਰ ਹੈਂ।+
8 ‘ਦੇਖੋ! ਸਾਰੇ ਜਹਾਨ ਦੇ ਮਾਲਕ ਯਹੋਵਾਹ ਦੀਆਂ ਨਜ਼ਰਾਂ ਇਸ ਪਾਪੀ ਰਾਜ ʼਤੇ ਹਨ,ਉਹ ਧਰਤੀ ਤੋਂ ਇਸ ਦਾ ਨਾਮੋ-ਨਿਸ਼ਾਨ ਮਿਟਾ ਦੇਵੇਗਾ।+ ਪਰ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ਼ ਨਹੀਂ ਕਰਾਂਗਾ,’+ ਯਹੋਵਾਹ ਕਹਿੰਦਾ ਹੈ।