ਯਿਰਮਿਯਾਹ 33:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਮੈਂ ਯਹੂਦਾਹ ਅਤੇ ਇਜ਼ਰਾਈਲ ਦੇ ਬੰਦੀ ਬਣਾਏ ਲੋਕਾਂ ਨੂੰ ਵਾਪਸ ਲਿਆਵਾਂਗਾ+ ਅਤੇ ਉਨ੍ਹਾਂ ਨੂੰ ਪਹਿਲਾਂ ਵਰਗੇ ਬਣਾਵਾਂਗਾ।+ ਆਮੋਸ 9:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ‘ਉਸ ਦਿਨ ਮੈਂ ਦਾਊਦ ਦੇ ਡਿਗੇ ਹੋਏ ਘਰ* ਨੂੰ ਮੁੜ ਬਣਾਵਾਂਗਾ,+ਮੈਂ ਇਸ* ਦੀਆਂ ਦਰਾੜਾਂ ਭਰਾਂਗਾਅਤੇ ਇਸ ਦੇ ਖੰਡਰਾਂ ਦੀ ਮੁਰੰਮਤ ਕਰਾਂਗਾ;ਮੈਂ ਇਸ ਨੂੰ ਦੁਬਾਰਾ ਉਸ ਤਰ੍ਹਾਂ ਦਾ ਬਣਾਵਾਂਗਾ ਜਿਵੇਂ ਇਹ ਬਹੁਤ ਸਮਾਂ ਪਹਿਲਾਂ ਹੁੰਦਾ ਸੀ+
11 ‘ਉਸ ਦਿਨ ਮੈਂ ਦਾਊਦ ਦੇ ਡਿਗੇ ਹੋਏ ਘਰ* ਨੂੰ ਮੁੜ ਬਣਾਵਾਂਗਾ,+ਮੈਂ ਇਸ* ਦੀਆਂ ਦਰਾੜਾਂ ਭਰਾਂਗਾਅਤੇ ਇਸ ਦੇ ਖੰਡਰਾਂ ਦੀ ਮੁਰੰਮਤ ਕਰਾਂਗਾ;ਮੈਂ ਇਸ ਨੂੰ ਦੁਬਾਰਾ ਉਸ ਤਰ੍ਹਾਂ ਦਾ ਬਣਾਵਾਂਗਾ ਜਿਵੇਂ ਇਹ ਬਹੁਤ ਸਮਾਂ ਪਹਿਲਾਂ ਹੁੰਦਾ ਸੀ+