-
ਹਿਜ਼ਕੀਏਲ 16:48ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
48 ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ, ‘ਮੈਨੂੰ ਆਪਣੀ ਜਾਨ ਦੀ ਸਹੁੰ, ਤੇਰੀ ਭੈਣ ਸਦੂਮ ਅਤੇ ਉਸ ਦੀਆਂ ਧੀਆਂ ਨੇ ਵੀ ਉਹ ਕੰਮ ਨਹੀਂ ਕੀਤੇ ਜੋ ਤੂੰ ਅਤੇ ਤੇਰੀਆਂ ਧੀਆਂ ਨੇ ਕੀਤੇ ਹਨ।
-