ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 6:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਇਸ ਲਈ ਮੇਰੇ ਅੰਦਰ ਯਹੋਵਾਹ ਦਾ ਗੁੱਸਾ ਭਰਿਆ ਹੋਇਆ ਹੈ,

      ਮੈਂ ਇਸ ਨੂੰ ਆਪਣੇ ਅੰਦਰ ਦਬਾ ਕੇ ਥੱਕ ਗਿਆ ਹਾਂ।”+

      “ਤੂੰ ਮੇਰੇ ਕ੍ਰੋਧ ਦਾ ਪਿਆਲਾ ਗਲੀ ਵਿਚ ਬੱਚਿਆਂ ਉੱਤੇ ਡੋਲ੍ਹ ਦੇ,+

      ਜਵਾਨਾਂ ਦੀਆਂ ਟੋਲੀਆਂ ਉੱਤੇ ਡੋਲ੍ਹ ਦੇ।

      ਉਨ੍ਹਾਂ ਸਾਰਿਆਂ ਨੂੰ ਬੰਦੀ ਬਣਾ ਲਿਆ ਜਾਵੇਗਾ, ਆਦਮੀ ਨੂੰ ਉਸ ਦੀ ਪਤਨੀ ਸਣੇ,

      ਨਾਲੇ ਬੁੱਢਿਆਂ ਅਤੇ ਉਨ੍ਹਾਂ ਤੋਂ ਵੀ ਵੱਡੀ ਉਮਰ ਵਾਲਿਆਂ ਨੂੰ।+

  • ਯਿਰਮਿਯਾਹ 7:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਇਸ ਲਈ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ, ‘ਦੇਖ, ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਇਸ ਸ਼ਹਿਰ, ਇਨਸਾਨਾਂ ਅਤੇ ਜਾਨਵਰਾਂ, ਫਲਦਾਰ ਦਰਖ਼ਤਾਂ ਅਤੇ ਜ਼ਮੀਨ ਦੀ ਪੈਦਾਵਾਰ ʼਤੇ ਵਰ੍ਹੇਗਾ;+ ਮੇਰੇ ਗੁੱਸੇ ਦੀ ਅੱਗ ਬਲ਼ੇਗੀ ਅਤੇ ਇਹ ਬੁਝੇਗੀ ਨਹੀਂ।’+

  • ਹਿਜ਼ਕੀਏਲ 22:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਇਸ ਲਈ ਮੈਂ ਉਨ੍ਹਾਂ ʼਤੇ ਆਪਣਾ ਕ੍ਰੋਧ ਵਰ੍ਹਾਵਾਂਗਾ ਅਤੇ ਉਨ੍ਹਾਂ ਨੂੰ ਆਪਣੇ ਗੁੱਸੇ ਦੀ ਅੱਗ ਨਾਲ ਭਸਮ ਕਰ ਦਿਆਂਗਾ। ਮੈਂ ਉਨ੍ਹਾਂ ਦੇ ਚਾਲ-ਚਲਣ ਅਨੁਸਾਰ ਉਨ੍ਹਾਂ ਨੂੰ ਸਜ਼ਾ ਦਿਆਂਗਾ,’ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ