ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 5:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਨਬੀ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ+

      ਅਤੇ ਪੁਜਾਰੀ ਆਪਣਾ ਹੁਕਮ ਚਲਾ ਕੇ ਦੂਜਿਆਂ ਨੂੰ ਦਬਾਉਂਦੇ ਹਨ।

      ਮੇਰੇ ਆਪਣੇ ਲੋਕਾਂ ਨੂੰ ਇੱਦਾਂ ਹੀ ਪਸੰਦ ਹੈ।+

      ਪਰ ਜਦੋਂ ਅੰਤ ਆਵੇਗਾ, ਤਾਂ ਤੁਸੀਂ ਕੀ ਕਰੋਗੇ?”

  • ਯਿਰਮਿਯਾਹ 14:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਫਿਰ ਯਹੋਵਾਹ ਨੇ ਮੈਨੂੰ ਕਿਹਾ: “ਨਬੀ ਮੇਰੇ ਨਾਂ ʼਤੇ ਝੂਠੀਆਂ ਭਵਿੱਖਬਾਣੀਆਂ ਕਰ ਰਹੇ ਹਨ।+ ਮੈਂ ਨਾ ਤਾਂ ਉਨ੍ਹਾਂ ਨੂੰ ਭੇਜਿਆ, ਨਾ ਹੀ ਉਨ੍ਹਾਂ ਨੂੰ ਇੱਦਾਂ ਕਰਨ ਦਾ ਹੁਕਮ ਦਿੱਤਾ ਅਤੇ ਨਾ ਹੀ ਉਨ੍ਹਾਂ ਨਾਲ ਗੱਲ ਕੀਤੀ।+ ਉਹ ਝੂਠੇ ਦਰਸ਼ਣ ਦੱਸਦੇ ਹਨ, ਫਾਲ* ਪਾ ਕੇ ਬੇਕਾਰ ਗੱਲਾਂ ਦੱਸਦੇ ਹਨ ਅਤੇ ਛਲ ਭਰੀਆਂ ਗੱਲਾਂ ਦੀਆਂ ਭਵਿੱਖਬਾਣੀਆਂ ਕਰਦੇ ਹਨ।+

  • ਮੀਕਾਹ 3:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਉਸ ਦੇ ਆਗੂ* ਰਿਸ਼ਵਤ ਲੈ ਕੇ ਨਿਆਂ ਕਰਦੇ ਹਨ,+

      ਉਸ ਦੇ ਪੁਜਾਰੀ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ,+

      ਉਸ ਦੇ ਨਬੀ ਪੈਸਿਆਂ* ਲਈ ਫਾਲ ਪਾਉਂਦੇ ਹਨ।+

      ਫਿਰ ਵੀ ਉਹ ਯਹੋਵਾਹ ਦਾ ਸਹਾਰਾ ਲੈ ਕੇ* ਕਹਿੰਦੇ ਹਨ:

      “ਕੀ ਯਹੋਵਾਹ ਸਾਡੇ ਨਾਲ ਨਹੀਂ?+

      ਸਾਡੇ ਉੱਤੇ ਕੋਈ ਆਫ਼ਤ ਨਹੀਂ ਆਵੇਗੀ।”+

  • ਸਫ਼ਨਯਾਹ 3:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਉਸ ਦੇ ਨਬੀ ਘਮੰਡੀ ਅਤੇ ਧੋਖੇਬਾਜ਼ ਹਨ।+

      ਉਸ ਦੇ ਪੁਜਾਰੀ ਪਵਿੱਤਰ ਚੀਜ਼ਾਂ ਨੂੰ ਭ੍ਰਿਸ਼ਟ ਕਰਦੇ ਹਨ;+

      ਉਹ ਕਾਨੂੰਨ ਤੋੜਦੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ