ਯਿਰਮਿਯਾਹ 37:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਯਹੋਯਾਕੀਮ ਦੇ ਪੁੱਤਰ ਕਾਨਯਾਹ*+ ਦੀ ਥਾਂ ਯੋਸੀਯਾਹ ਦਾ ਪੁੱਤਰ ਸਿਦਕੀਯਾਹ+ ਰਾਜ ਕਰਨ ਲੱਗਾ ਕਿਉਂਕਿ ਬਾਬਲ ਦੇ ਰਾਜੇ ਨਬੂਕਦਨੱਸਰ* ਨੇ ਉਸ ਨੂੰ ਯਹੂਦਾਹ ਦਾ ਰਾਜਾ ਬਣਾਇਆ ਸੀ।+
37 ਯਹੋਯਾਕੀਮ ਦੇ ਪੁੱਤਰ ਕਾਨਯਾਹ*+ ਦੀ ਥਾਂ ਯੋਸੀਯਾਹ ਦਾ ਪੁੱਤਰ ਸਿਦਕੀਯਾਹ+ ਰਾਜ ਕਰਨ ਲੱਗਾ ਕਿਉਂਕਿ ਬਾਬਲ ਦੇ ਰਾਜੇ ਨਬੂਕਦਨੱਸਰ* ਨੇ ਉਸ ਨੂੰ ਯਹੂਦਾਹ ਦਾ ਰਾਜਾ ਬਣਾਇਆ ਸੀ।+