ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 28:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਜਿਸ ਔਰਤ ਨਾਲ ਤੁਹਾਡੀ ਮੰਗਣੀ ਹੋਈ ਹੋਵੇਗੀ, ਕੋਈ ਹੋਰ ਉਸ ਨਾਲ ਬਲਾਤਕਾਰ ਕਰੇਗਾ। ਤੁਸੀਂ ਘਰ ਬਣਾਓਗੇ, ਪਰ ਉਸ ਵਿਚ ਵੱਸੋਗੇ ਨਹੀਂ।+ ਤੁਸੀਂ ਅੰਗੂਰਾਂ ਦਾ ਬਾਗ਼ ਲਾਓਗੇ, ਪਰ ਉਸ ਦਾ ਫਲ ਨਹੀਂ ਖਾਓਗੇ।+

  • ਜ਼ਬੂਰ 79:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 79 ਹੇ ਪਰਮੇਸ਼ੁਰ, ਕੌਮਾਂ ਨੇ ਤੇਰੀ ਵਿਰਾਸਤ+ ʼਤੇ ਹਮਲਾ ਕੀਤਾ ਹੈ;

      ਉਨ੍ਹਾਂ ਨੇ ਤੇਰੇ ਪਵਿੱਤਰ ਮੰਦਰ ਨੂੰ ਭ੍ਰਿਸ਼ਟ ਕਰ ਦਿੱਤਾ ਹੈ;+

      ਉਨ੍ਹਾਂ ਨੇ ਯਰੂਸ਼ਲਮ ਨੂੰ ਮਲਬੇ ਦਾ ਢੇਰ ਬਣਾ ਦਿੱਤਾ ਹੈ।+

  • ਯਿਰਮਿਯਾਹ 6:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਉਨ੍ਹਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ,

      ਨਾਲੇ ਉਨ੍ਹਾਂ ਦੇ ਖੇਤ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ+

      ਕਿਉਂਕਿ ਮੈਂ ਆਪਣਾ ਹੱਥ ਦੇਸ਼ ਦੇ ਵਾਸੀਆਂ ਦੇ ਖ਼ਿਲਾਫ਼ ਚੁੱਕਾਂਗਾ,” ਯਹੋਵਾਹ ਕਹਿੰਦਾ ਹੈ।

  • ਸਫ਼ਨਯਾਹ 1:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਉਨ੍ਹਾਂ ਦੀ ਧਨ-ਦੌਲਤ ਲੁੱਟ ਲਈ ਜਾਵੇਗੀ ਅਤੇ ਉਨ੍ਹਾਂ ਦੇ ਘਰ ਤਹਿਸ-ਨਹਿਸ ਕਰ ਦਿੱਤੇ ਜਾਣਗੇ।+

      ਉਹ ਘਰ ਬਣਾਉਣਗੇ, ਪਰ ਉਨ੍ਹਾਂ ਵਿਚ ਨਹੀਂ ਵੱਸਣਗੇ;

      ਅਤੇ ਉਹ ਅੰਗੂਰਾਂ ਦੇ ਬਾਗ਼ ਲਾਉਣਗੇ, ਪਰ ਉਨ੍ਹਾਂ ਦਾ ਦਾਖਰਸ ਨਹੀਂ ਪੀਣਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ