ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 28:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “ਪਰ ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਗੱਲ ਨਹੀਂ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਧਿਆਨ ਨਾਲ ਪਾਲਣਾ ਨਹੀਂ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦੇ ਰਿਹਾ ਹਾਂ, ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆ ਪੈਣਗੇ ਅਤੇ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਘੇਰ ਲੈਣਗੇ:+

  • ਬਿਵਸਥਾ ਸਾਰ 28:48
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 48 ਯਹੋਵਾਹ ਤੁਹਾਡੇ ਦੁਸ਼ਮਣਾਂ ਤੋਂ ਤੁਹਾਡੇ ਉੱਤੇ ਹਮਲਾ ਕਰਾਵੇਗਾ ਅਤੇ ਤੁਸੀਂ ਉਨ੍ਹਾਂ ਦੀ ਗ਼ੁਲਾਮੀ ਕਰੋਗੇ।+ ਤੁਸੀਂ ਭੁੱਖੇ-ਪਿਆਸੇ ਰਹੋਗੇ+ ਅਤੇ ਫਟੇ-ਪੁਰਾਣੇ ਕੱਪੜੇ ਪਾਓਗੇ ਅਤੇ ਤੁਹਾਨੂੰ ਹਰ ਚੀਜ਼ ਦੀ ਥੁੜ੍ਹ ਹੋਵੇਗੀ। ਉਹ ਤਦ ਤਕ ਤੁਹਾਡੀਆਂ ਧੌਣਾਂ ʼਤੇ ਲੋਹੇ ਦਾ ਜੂਲਾ ਰੱਖਣਗੇ ਜਦ ਤਕ ਉਹ ਤੁਹਾਨੂੰ ਨਾਸ਼ ਨਹੀਂ ਕਰ ਦਿੰਦੇ।

  • 2 ਰਾਜਿਆਂ 25:11, 12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ ਸ਼ਹਿਰ ਵਿਚ ਬਾਕੀ ਰਹਿ ਗਏ ਲੋਕਾਂ ਨੂੰ, ਬਾਬਲ ਦੇ ਰਾਜੇ ਨਾਲ ਰਲ਼ੇ ਲੋਕਾਂ ਨੂੰ ਅਤੇ ਹੋਰ ਬਚੇ-ਖੁਚੇ ਲੋਕਾਂ ਨੂੰ ਗ਼ੁਲਾਮ ਬਣਾ ਕੇ ਲੈ ਗਿਆ।+ 12 ਪਰ ਪਹਿਰੇਦਾਰਾਂ ਦਾ ਮੁਖੀ ਦੇਸ਼ ਦੇ ਕੁਝ ਸਭ ਤੋਂ ਗ਼ਰੀਬ ਲੋਕਾਂ ਨੂੰ ਛੱਡ ਗਿਆ ਤਾਂਕਿ ਉਹ ਅੰਗੂਰਾਂ ਦੇ ਬਾਗ਼ਾਂ ਵਿਚ ਕੰਮ ਕਰਨ ਅਤੇ ਉਨ੍ਹਾਂ ਕੋਲੋਂ ਜਬਰੀ ਮਜ਼ਦੂਰੀ ਕਰਾਈ ਜਾਵੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ