ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 26:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਮੈਂ ਤੇਰੇ ਸ਼ਹਿਰਾਂ ਨੂੰ ਤਲਵਾਰ ਨਾਲ ਉਜਾੜ ਦਿਆਂਗਾ+ ਅਤੇ ਭਗਤੀ ਦੀਆਂ ਥਾਵਾਂ ਨੂੰ ਨਾਸ਼ ਕਰ ਦਿਆਂਗਾ। ਮੈਨੂੰ ਤੇਰੀਆਂ ਬਲ਼ੀਆਂ ਦੀ ਖ਼ੁਸ਼ਬੂ ਤੋਂ ਕੋਈ ਖ਼ੁਸ਼ੀ ਨਹੀਂ ਹੋਵੇਗੀ।

  • ਯਿਰਮਿਯਾਹ 26:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਤਾਂ ਮੈਂ ਇਸ ਘਰ ਦਾ ਹਾਲ ਸ਼ੀਲੋਹ+ ਵਰਗਾ ਕਰ ਦਿਆਂਗਾ ਅਤੇ ਮੈਂ ਇਸ ਸ਼ਹਿਰ ਨੂੰ ਤਬਾਹ ਕਰ ਦਿਆਂਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਸਰਾਪ ਦੇਣ ਵੇਲੇ ਇਸ ਦੀ ਮਿਸਾਲ ਦੇਣਗੀਆਂ।’”’”+

  • ਯਿਰਮਿਯਾਹ 52:12, 13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਪੰਜਵੇਂ ਮਹੀਨੇ ਦੀ 10 ਤਾਰੀਖ਼ ਨੂੰ ਯਾਨੀ ਬਾਬਲ ਦੇ ਰਾਜੇ ਨਬੂਕਦਨੱਸਰ* ਦੇ ਰਾਜ ਦੇ 19ਵੇਂ ਸਾਲ ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ, ਜੋ ਬਾਬਲ ਦੇ ਰਾਜੇ ਦਾ ਸੇਵਕ ਸੀ, ਯਰੂਸ਼ਲਮ ਆਇਆ।+ 13 ਉਸ ਨੇ ਯਹੋਵਾਹ ਦੇ ਭਵਨ, ਰਾਜੇ ਦੇ ਮਹਿਲ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ।+ ਨਾਲੇ ਉਸ ਨੇ ਸਾਰੇ ਵੱਡੇ ਘਰਾਂ ਨੂੰ ਵੀ ਸਾੜ ਸੁੱਟਿਆ।

  • ਹਿਜ਼ਕੀਏਲ 24:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ‘ਇਜ਼ਰਾਈਲ ਦੇ ਘਰਾਣੇ ਨੂੰ ਦੱਸ: “ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ, ‘ਮੈਂ ਆਪਣੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕਰਨ ਵਾਲਾ ਹਾਂ+ ਜਿਸ ʼਤੇ ਤੁਹਾਨੂੰ ਬਹੁਤ ਮਾਣ ਹੈ, ਜਿਸ ਨੂੰ ਤੁਸੀਂ ਬਹੁਤ ਪਿਆਰ ਕਰਦੇ ਹੋ ਅਤੇ ਜਿਸ ਨੂੰ ਤੁਸੀਂ ਦਿਲੋਂ ਚਾਹੁੰਦੇ ਹੋ। ਤੁਸੀਂ ਆਪਣੇ ਜਿਨ੍ਹਾਂ ਧੀਆਂ-ਪੁੱਤਰਾਂ ਨੂੰ ਪਿੱਛੇ ਛੱਡ ਆਏ ਹੋ, ਉਹ ਤਲਵਾਰ ਨਾਲ ਮਾਰੇ ਜਾਣਗੇ।+

  • ਮੀਕਾਹ 3:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਇਸ ਲਈ ਤੁਹਾਡੇ ਕਰਕੇ

      ਸੀਓਨ ਨੂੰ ਖੇਤ ਵਾਂਗ ਵਾਹਿਆ ਜਾਵੇਗਾ,

      ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ+

      ਅਤੇ ਉਹ ਪਹਾੜ* ਸੰਘਣਾ ਜੰਗਲ ਬਣ ਜਾਵੇਗਾ ਜਿੱਥੇ ਪਰਮੇਸ਼ੁਰ ਦਾ ਘਰ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ