ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 28:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “ਪਰ ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਗੱਲ ਨਹੀਂ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਧਿਆਨ ਨਾਲ ਪਾਲਣਾ ਨਹੀਂ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦੇ ਰਿਹਾ ਹਾਂ, ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆ ਪੈਣਗੇ ਅਤੇ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਘੇਰ ਲੈਣਗੇ:+

  • ਬਿਵਸਥਾ ਸਾਰ 28:36
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 36 ਤੁਸੀਂ ਆਪਣੇ ʼਤੇ ਜੋ ਰਾਜਾ ਨਿਯੁਕਤ ਕਰੋਗੇ, ਯਹੋਵਾਹ ਉਸ ਨੂੰ ਅਤੇ ਤੁਹਾਨੂੰ ਇਕ ਅਜਿਹੀ ਕੌਮ ਦੇ ਦੇਸ਼ ਭੇਜ ਦੇਵੇਗਾ ਜਿਸ ਨੂੰ ਨਾ ਤਾਂ ਤੁਸੀਂ ਅਤੇ ਨਾ ਹੀ ਤੁਹਾਡੇ ਪਿਉ-ਦਾਦੇ ਜਾਣਦੇ ਸਨ+ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ, ਹਾਂ, ਲੱਕੜ ਤੇ ਪੱਥਰ ਦੇ ਬਣੇ ਦੇਵਤਿਆਂ ਦੀ ਭਗਤੀ ਕਰੋਗੇ।+

  • 2 ਰਾਜਿਆਂ 24:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਉਹ ਯਹੋਯਾਕੀਨ+ ਨੂੰ ਗ਼ੁਲਾਮ ਬਣਾ ਕੇ ਬਾਬਲ ਲੈ ਗਿਆ;+ ਨਾਲੇ ਉਹ ਰਾਜੇ ਦੀ ਮਾਤਾ, ਰਾਜੇ ਦੀਆਂ ਪਤਨੀਆਂ, ਉਸ ਦੇ ਦਰਬਾਰੀਆਂ ਅਤੇ ਦੇਸ਼ ਦੇ ਮੋਹਰੀ ਆਦਮੀਆਂ ਨੂੰ ਗ਼ੁਲਾਮ ਬਣਾ ਕੇ ਯਰੂਸ਼ਲਮ ਤੋਂ ਬਾਬਲ ਲੈ ਗਿਆ।

  • 2 ਰਾਜਿਆਂ 25:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੀਆਂ ਅੱਖਾਂ ਸਾਮ੍ਹਣੇ ਵੱਢ ਦਿੱਤਾ; ਫਿਰ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਸ ਨੂੰ ਤਾਂਬੇ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬਲ ਲੈ ਆਇਆ।+

  • ਵਿਰਲਾਪ 4:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਉਨ੍ਹਾਂ ਨੇ ਸਾਡੇ ਜੀਵਨ ਦੇ ਸਾਹ ਨੂੰ, ਹਾਂ, ਯਹੋਵਾਹ ਦੇ ਚੁਣੇ ਹੋਏ ਨੂੰ+ ਆਪਣੇ ਵੱਡੇ ਟੋਏ ਵਿਚ ਕੈਦ ਕਰ ਲਿਆ ਹੈ,+

      ਜਿਸ ਬਾਰੇ ਅਸੀਂ ਕਹਿੰਦੇ ਸੀ: “ਅਸੀਂ ਕੌਮਾਂ ਵਿਚ ਉਸ ਦੀ ਛਾਂ ਹੇਠਾਂ ਜੀਉਂਦੇ ਰਹਾਂਗੇ।”

  • ਹਿਜ਼ਕੀਏਲ 12:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਮੈਂ ਉਸ ਉੱਤੇ ਆਪਣਾ ਜਾਲ਼ ਪਾਵਾਂਗਾ ਅਤੇ ਉਹ ਮੇਰੇ ਜਾਲ਼ ਵਿਚ ਫਸ ਜਾਵੇਗਾ।+ ਫਿਰ ਮੈਂ ਉਸ ਨੂੰ ਕਸਦੀਆਂ ਦੇ ਦੇਸ਼ ਬਾਬਲ ਲੈ ਆਵਾਂਗਾ, ਪਰ ਉਹ ਦੇਸ਼ ਨੂੰ ਦੇਖ ਨਹੀਂ ਸਕੇਗਾ ਅਤੇ ਉੱਥੇ ਹੀ ਮਰ ਜਾਵੇਗਾ।+

  • ਦਾਨੀਏਲ 1:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਫਿਰ ਰਾਜੇ ਨੇ ਆਪਣੇ ਮੁੱਖ ਦਰਬਾਰੀ ਅਸ਼ਪਨਜ਼ ਨੂੰ ਹੁਕਮ ਦਿੱਤਾ ਕਿ ਉਹ ਕੁਝ ਇਜ਼ਰਾਈਲੀਆਂ* ਨੂੰ ਪੇਸ਼ ਕਰੇ ਜਿਨ੍ਹਾਂ ਵਿਚ ਸ਼ਾਹੀ ਘਰਾਣੇ ਦੇ ਅਤੇ ਉੱਚੇ ਖ਼ਾਨਦਾਨ ਦੇ ਨੌਜਵਾਨ* ਸ਼ਾਮਲ ਹੋਣ।+

  • ਦਾਨੀਏਲ 1:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਉਨ੍ਹਾਂ ਨੌਜਵਾਨਾਂ ਵਿੱਚੋਂ ਕੁਝ ਯਹੂਦਾਹ ਦੇ ਖ਼ਾਨਦਾਨ* ਵਿੱਚੋਂ ਸਨ: ਦਾਨੀਏਲ,*+ ਹਨਨਯਾਹ,* ਮੀਸ਼ਾਏਲ* ਅਤੇ ਅਜ਼ਰਯਾਹ।*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ