-
ਲੇਵੀਆਂ 26:29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
29 ਇਸ ਲਈ ਤੈਨੂੰ ਆਪਣੇ ਪੁੱਤਰਾਂ ਦਾ ਮਾਸ ਅਤੇ ਆਪਣੀਆਂ ਧੀਆਂ ਦਾ ਮਾਸ ਖਾਣਾ ਪਵੇਗਾ।+
-
-
ਯਿਰਮਿਯਾਹ 19:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਮੈਂ ਉਨ੍ਹਾਂ ਨੂੰ ਆਪਣੇ ਹੀ ਧੀਆਂ-ਪੁੱਤਰਾਂ ਦਾ ਮਾਸ ਖਾਣ ਲਈ ਮਜਬੂਰ ਕਰਾਂਗਾ ਅਤੇ ਹਰੇਕ ਜਣਾ ਬੇਬੱਸ ਹੋ ਕੇ ਆਪਣੇ ਹੀ ਗੁਆਂਢੀ ਦਾ ਮਾਸ ਖਾਵੇਗਾ ਕਿਉਂਕਿ ਜਦੋਂ ਉਨ੍ਹਾਂ ਦੇ ਖ਼ੂਨ ਦੇ ਪਿਆਸੇ ਦੁਸ਼ਮਣ ਚਾਰੇ ਪਾਸਿਓਂ ਉਨ੍ਹਾਂ ਦੀ ਸਖ਼ਤ ਘੇਰਾਬੰਦੀ ਕਰਨਗੇ, ਤਾਂ ਉਨ੍ਹਾਂ ਕੋਲ ਖਾਣ ਲਈ ਹੋਰ ਕੁਝ ਨਹੀਂ ਹੋਵੇਗਾ।”’+
-