ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹਿਜ਼ਕੀਏਲ 9:6, 7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਤੁਸੀਂ ਬੁੱਢਿਆਂ, ਮੁੰਡਿਆਂ, ਕੁਆਰੀਆਂ ਕੁੜੀਆਂ, ਨਿਆਣਿਆਂ ਅਤੇ ਔਰਤਾਂ ਨੂੰ ਪੂਰੀ ਤਰ੍ਹਾਂ ਮਾਰ-ਮੁਕਾਓ।+ ਪਰ ਤੁਸੀਂ ਉਨ੍ਹਾਂ ਲੋਕਾਂ ਦੇ ਨੇੜੇ ਨਾ ਜਾਇਓ ਜਿਨ੍ਹਾਂ ਦੇ ਨਿਸ਼ਾਨ ਲੱਗਾ ਹੋਇਆ ਹੈ।+ ਤੁਸੀਂ ਇਹ ਕੰਮ ਮੇਰੇ ਪਵਿੱਤਰ ਸਥਾਨ ਤੋਂ ਸ਼ੁਰੂ ਕਰੋ।”+ ਇਸ ਲਈ ਉਨ੍ਹਾਂ ਨੇ ਸਭ ਤੋਂ ਪਹਿਲਾਂ ਬਜ਼ੁਰਗਾਂ ਨੂੰ ਮਾਰ ਸੁੱਟਿਆ ਜਿਹੜੇ ਮੰਦਰ ਦੇ ਸਾਮ੍ਹਣੇ ਸਨ।+ 7 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਮੰਦਰ ਨੂੰ ਭ੍ਰਿਸ਼ਟ ਕਰੋ ਅਤੇ ਇਸ ਦੇ ਵਿਹੜਿਆਂ ਨੂੰ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨਾਲ ਭਰ ਦਿਓ।+ ਜਾਓ!” ਇਸ ਲਈ ਉਹ ਚਲੇ ਗਏ ਅਤੇ ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਨੂੰ ਮਾਰ ਸੁੱਟਿਆ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ