ਯਿਰਮਿਯਾਹ 23:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਸ ਦੇ ਦਿਨਾਂ ਵਿਚ ਯਹੂਦਾਹ ਨੂੰ ਬਚਾਇਆ ਜਾਵੇਗਾ+ ਅਤੇ ਇਜ਼ਰਾਈਲ ਸੁਰੱਖਿਅਤ ਵੱਸੇਗਾ।+ ਉਹ ਇਸ ਨਾਂ ਤੋਂ ਜਾਣਿਆ ਜਾਵੇਗਾ: “ਯਹੋਵਾਹ ਸਾਨੂੰ ਧਰਮੀ ਠਹਿਰਾਉਂਦਾ ਹੈ।”+ ਯਿਰਮਿਯਾਹ 33:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਉਨ੍ਹਾਂ ਦਿਨਾਂ ਵਿਚ ਯਹੂਦਾਹ ਬਚਾਇਆ ਜਾਵੇਗਾ+ ਅਤੇ ਯਰੂਸ਼ਲਮ ਸੁਰੱਖਿਅਤ ਵੱਸੇਗਾ।+ ਇਸ ਸ਼ਹਿਰ ਦਾ ਨਾਂ ਹੋਵੇਗਾ: “ਯਹੋਵਾਹ ਸਾਨੂੰ ਧਰਮੀ ਠਹਿਰਾਉਂਦਾ ਹੈ।’”+
6 ਉਸ ਦੇ ਦਿਨਾਂ ਵਿਚ ਯਹੂਦਾਹ ਨੂੰ ਬਚਾਇਆ ਜਾਵੇਗਾ+ ਅਤੇ ਇਜ਼ਰਾਈਲ ਸੁਰੱਖਿਅਤ ਵੱਸੇਗਾ।+ ਉਹ ਇਸ ਨਾਂ ਤੋਂ ਜਾਣਿਆ ਜਾਵੇਗਾ: “ਯਹੋਵਾਹ ਸਾਨੂੰ ਧਰਮੀ ਠਹਿਰਾਉਂਦਾ ਹੈ।”+
16 ਉਨ੍ਹਾਂ ਦਿਨਾਂ ਵਿਚ ਯਹੂਦਾਹ ਬਚਾਇਆ ਜਾਵੇਗਾ+ ਅਤੇ ਯਰੂਸ਼ਲਮ ਸੁਰੱਖਿਅਤ ਵੱਸੇਗਾ।+ ਇਸ ਸ਼ਹਿਰ ਦਾ ਨਾਂ ਹੋਵੇਗਾ: “ਯਹੋਵਾਹ ਸਾਨੂੰ ਧਰਮੀ ਠਹਿਰਾਉਂਦਾ ਹੈ।’”+