-
ਹਿਜ਼ਕੀਏਲ 25:12, 13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 “ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: ‘ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਵੈਰ ਰੱਖਦਿਆਂ ਉਸ ਤੋਂ ਬਦਲਾ ਲਿਆ ਅਤੇ ਇਸ ਤਰ੍ਹਾਂ ਉਹ ਘੋਰ ਪਾਪ ਦਾ ਦੋਸ਼ੀ ਬਣਿਆ ਹੈ;+ 13 ਇਸ ਲਈ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: “ਮੈਂ ਅਦੋਮ ਦੇ ਖ਼ਿਲਾਫ਼ ਵੀ ਆਪਣਾ ਹੱਥ ਚੁੱਕਾਂਗਾ ਅਤੇ ਇਨਸਾਨਾਂ ਅਤੇ ਪਾਲਤੂ ਪਸ਼ੂਆਂ ਨੂੰ ਮਾਰ ਸੁੱਟਾਂਗਾ ਅਤੇ ਮੈਂ ਅਦੋਮ ਨੂੰ ਤਬਾਹ ਕਰ ਦਿਆਂਗਾ।+ ਤੇਮਾਨ ਤੋਂ ਲੈ ਕੇ ਦਦਾਨ ਤਕ ਲੋਕ ਤਲਵਾਰ ਨਾਲ ਮਾਰੇ ਜਾਣਗੇ।+
-