ਬਿਵਸਥਾ ਸਾਰ 30:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਫਿਰ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਗ਼ੁਲਾਮੀ ਵਿੱਚੋਂ ਵਾਪਸ ਲੈ ਆਵੇਗਾ+ ਅਤੇ ਤੁਹਾਡੇ ʼਤੇ ਤਰਸ ਖਾਵੇਗਾ+ ਅਤੇ ਤੁਹਾਨੂੰ ਉਨ੍ਹਾਂ ਕੌਮਾਂ ਵਿੱਚੋਂ ਇਕੱਠਾ ਕਰੇਗਾ ਜਿਨ੍ਹਾਂ ਕੌਮਾਂ ਵਿਚ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਖਿੰਡਾ ਦਿੱਤਾ ਸੀ।+ ਯਸਾਯਾਹ 43:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਨਾ ਡਰ ਕਿਉਂਕਿ ਮੈਂ ਤੇਰੇ ਨਾਲ ਹਾਂ।+ ਮੈਂ ਤੇਰੀ ਸੰਤਾਨ* ਨੂੰ ਪੂਰਬ ਤੋਂ ਲੈ ਆਵਾਂਗਾਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ।+ ਯਿਰਮਿਯਾਹ 23:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 “ਫਿਰ ਮੈਂ ਆਪਣੀਆਂ ਬਾਕੀ ਬਚੀਆਂ ਭੇਡਾਂ ਨੂੰ ਉਨ੍ਹਾਂ ਸਾਰੇ ਦੇਸ਼ਾਂ ਤੋਂ ਦੁਬਾਰਾ ਇਕੱਠਾ ਕਰਾਂਗਾ ਜਿਨ੍ਹਾਂ ਦੇਸ਼ਾਂ ਵਿਚ ਮੈਂ ਉਨ੍ਹਾਂ ਨੂੰ ਖਿੰਡਾ ਦਿੱਤਾ ਸੀ+ ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਚਰਾਂਦ ਵਿਚ ਵਾਪਸ ਲੈ ਆਵਾਂਗਾ।+ ਉਹ ਵਧਣ-ਫੁੱਲਣਗੀਆਂ ਅਤੇ ਉਨ੍ਹਾਂ ਦੀ ਗਿਣਤੀ ਬਹੁਤ ਹੋ ਜਾਵੇਗੀ।+ ਹਿਜ਼ਕੀਏਲ 34:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਮੈਂ ਉਨ੍ਹਾਂ ਨੂੰ ਕੌਮਾਂ ਵਿੱਚੋਂ ਕੱਢ ਕੇ ਅਤੇ ਦੇਸ਼ਾਂ ਵਿੱਚੋਂ ਇਕੱਠਾ ਕਰ ਕੇ ਉਨ੍ਹਾਂ ਦੇ ਦੇਸ਼ ਵਾਪਸ ਲਿਆਵਾਂਗਾ। ਮੈਂ ਇਜ਼ਰਾਈਲ ਦੇ ਪਹਾੜਾਂ ਉੱਤੇ, ਪਾਣੀ ਦੇ ਚਸ਼ਮਿਆਂ ਕੋਲ ਅਤੇ ਦੇਸ਼ ਦੇ ਸਾਰੇ ਰਿਹਾਇਸ਼ੀ ਇਲਾਕਿਆਂ ਵਿਚ ਉਨ੍ਹਾਂ ਦਾ ਢਿੱਡ ਭਰਾਂਗਾ।+ ਹੋਸ਼ੇਆ 1:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਯਹੂਦਾਹ ਤੇ ਇਜ਼ਰਾਈਲ ਦੇ ਲੋਕ ਏਕਤਾ ਦੇ ਬੰਧਨ ਵਿਚ ਬੰਨ੍ਹੇ ਜਾਣਗੇ+ ਅਤੇ ਉਹ ਆਪਣੇ ਲਈ ਇਕ ਮੁਖੀ ਚੁਣਨਗੇ ਅਤੇ ਦੇਸ਼ ਤੋਂ ਚਲੇ ਜਾਣਗੇ। ਉਹ ਦਿਨ ਯਿਜ਼ਰਾਏਲ ਲਈ ਖ਼ਾਸ ਹੋਵੇਗਾ।+
3 ਫਿਰ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਗ਼ੁਲਾਮੀ ਵਿੱਚੋਂ ਵਾਪਸ ਲੈ ਆਵੇਗਾ+ ਅਤੇ ਤੁਹਾਡੇ ʼਤੇ ਤਰਸ ਖਾਵੇਗਾ+ ਅਤੇ ਤੁਹਾਨੂੰ ਉਨ੍ਹਾਂ ਕੌਮਾਂ ਵਿੱਚੋਂ ਇਕੱਠਾ ਕਰੇਗਾ ਜਿਨ੍ਹਾਂ ਕੌਮਾਂ ਵਿਚ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਖਿੰਡਾ ਦਿੱਤਾ ਸੀ।+
5 ਨਾ ਡਰ ਕਿਉਂਕਿ ਮੈਂ ਤੇਰੇ ਨਾਲ ਹਾਂ।+ ਮੈਂ ਤੇਰੀ ਸੰਤਾਨ* ਨੂੰ ਪੂਰਬ ਤੋਂ ਲੈ ਆਵਾਂਗਾਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ।+
3 “ਫਿਰ ਮੈਂ ਆਪਣੀਆਂ ਬਾਕੀ ਬਚੀਆਂ ਭੇਡਾਂ ਨੂੰ ਉਨ੍ਹਾਂ ਸਾਰੇ ਦੇਸ਼ਾਂ ਤੋਂ ਦੁਬਾਰਾ ਇਕੱਠਾ ਕਰਾਂਗਾ ਜਿਨ੍ਹਾਂ ਦੇਸ਼ਾਂ ਵਿਚ ਮੈਂ ਉਨ੍ਹਾਂ ਨੂੰ ਖਿੰਡਾ ਦਿੱਤਾ ਸੀ+ ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਚਰਾਂਦ ਵਿਚ ਵਾਪਸ ਲੈ ਆਵਾਂਗਾ।+ ਉਹ ਵਧਣ-ਫੁੱਲਣਗੀਆਂ ਅਤੇ ਉਨ੍ਹਾਂ ਦੀ ਗਿਣਤੀ ਬਹੁਤ ਹੋ ਜਾਵੇਗੀ।+
13 ਮੈਂ ਉਨ੍ਹਾਂ ਨੂੰ ਕੌਮਾਂ ਵਿੱਚੋਂ ਕੱਢ ਕੇ ਅਤੇ ਦੇਸ਼ਾਂ ਵਿੱਚੋਂ ਇਕੱਠਾ ਕਰ ਕੇ ਉਨ੍ਹਾਂ ਦੇ ਦੇਸ਼ ਵਾਪਸ ਲਿਆਵਾਂਗਾ। ਮੈਂ ਇਜ਼ਰਾਈਲ ਦੇ ਪਹਾੜਾਂ ਉੱਤੇ, ਪਾਣੀ ਦੇ ਚਸ਼ਮਿਆਂ ਕੋਲ ਅਤੇ ਦੇਸ਼ ਦੇ ਸਾਰੇ ਰਿਹਾਇਸ਼ੀ ਇਲਾਕਿਆਂ ਵਿਚ ਉਨ੍ਹਾਂ ਦਾ ਢਿੱਡ ਭਰਾਂਗਾ।+
11 ਯਹੂਦਾਹ ਤੇ ਇਜ਼ਰਾਈਲ ਦੇ ਲੋਕ ਏਕਤਾ ਦੇ ਬੰਧਨ ਵਿਚ ਬੰਨ੍ਹੇ ਜਾਣਗੇ+ ਅਤੇ ਉਹ ਆਪਣੇ ਲਈ ਇਕ ਮੁਖੀ ਚੁਣਨਗੇ ਅਤੇ ਦੇਸ਼ ਤੋਂ ਚਲੇ ਜਾਣਗੇ। ਉਹ ਦਿਨ ਯਿਜ਼ਰਾਏਲ ਲਈ ਖ਼ਾਸ ਹੋਵੇਗਾ।+