ਉਤਪਤ 2:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਬਣਾਇਆ+ ਅਤੇ ਉਸ ਦੀਆਂ ਨਾਸਾਂ ਵਿਚ ਜੀਵਨ ਦਾ ਸਾਹ ਫੂਕਿਆ+ ਅਤੇ ਆਦਮੀ ਜੀਉਂਦਾ ਇਨਸਾਨ ਬਣ ਗਿਆ।+ ਹਿਜ਼ਕੀਏਲ 37:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ‘ਮੈਂ ਤੁਹਾਡੇ ਵਿਚ ਆਪਣੀ ਸ਼ਕਤੀ ਪਾਵਾਂਗਾ ਅਤੇ ਤੁਹਾਡੇ ਵਿਚ ਜਾਨ ਆ ਜਾਵੇਗੀ।+ ਮੈਂ ਤੁਹਾਨੂੰ ਤੁਹਾਡੇ ਦੇਸ਼ ਵਿਚ ਵਸਾਵਾਂਗਾ ਅਤੇ ਤੁਹਾਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਨੇ ਆਪ ਇਹ ਗੱਲ ਕਹੀ ਹੈ ਅਤੇ ਪੂਰੀ ਵੀ ਕੀਤੀ ਹੈ,’ ਯਹੋਵਾਹ ਕਹਿੰਦਾ ਹੈ।”
7 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਬਣਾਇਆ+ ਅਤੇ ਉਸ ਦੀਆਂ ਨਾਸਾਂ ਵਿਚ ਜੀਵਨ ਦਾ ਸਾਹ ਫੂਕਿਆ+ ਅਤੇ ਆਦਮੀ ਜੀਉਂਦਾ ਇਨਸਾਨ ਬਣ ਗਿਆ।+
14 ‘ਮੈਂ ਤੁਹਾਡੇ ਵਿਚ ਆਪਣੀ ਸ਼ਕਤੀ ਪਾਵਾਂਗਾ ਅਤੇ ਤੁਹਾਡੇ ਵਿਚ ਜਾਨ ਆ ਜਾਵੇਗੀ।+ ਮੈਂ ਤੁਹਾਨੂੰ ਤੁਹਾਡੇ ਦੇਸ਼ ਵਿਚ ਵਸਾਵਾਂਗਾ ਅਤੇ ਤੁਹਾਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਨੇ ਆਪ ਇਹ ਗੱਲ ਕਹੀ ਹੈ ਅਤੇ ਪੂਰੀ ਵੀ ਕੀਤੀ ਹੈ,’ ਯਹੋਵਾਹ ਕਹਿੰਦਾ ਹੈ।”