ਹਿਜ਼ਕੀਏਲ 11:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 “ਇਸ ਲਈ ਤੂੰ ਕਹਿ, ‘ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: “ਮੈਂ ਤੈਨੂੰ ਜਿਨ੍ਹਾਂ ਕੌਮਾਂ ਅਤੇ ਦੇਸ਼ਾਂ ਵਿਚ ਖਿੰਡਾ ਦਿੱਤਾ ਸੀ, ਮੈਂ ਤੈਨੂੰ ਉੱਥੋਂ ਇਕੱਠਾ ਕਰ ਕੇ ਇਜ਼ਰਾਈਲ ਦੇਸ਼ ਦਿਆਂਗਾ।+ ਆਮੋਸ 9:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਮੈਂ ਆਪਣੀ ਪਰਜਾ ਇਜ਼ਰਾਈਲ ਨੂੰ ਗ਼ੁਲਾਮੀ ਵਿੱਚੋਂ ਕੱਢ ਕੇ ਵਾਪਸ ਲੈ ਆਵਾਂਗਾ,+ਉਹ ਬਰਬਾਦ ਸ਼ਹਿਰਾਂ ਨੂੰ ਦੁਬਾਰਾ ਬਣਾਉਣਗੇ ਅਤੇ ਉਨ੍ਹਾਂ ਵਿਚ ਵੱਸਣਗੇ;+ਉਹ ਅੰਗੂਰਾਂ ਦੇ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਦਾਖਰਸ ਪੀਣਗੇ,+ਉਹ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।’+
17 “ਇਸ ਲਈ ਤੂੰ ਕਹਿ, ‘ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: “ਮੈਂ ਤੈਨੂੰ ਜਿਨ੍ਹਾਂ ਕੌਮਾਂ ਅਤੇ ਦੇਸ਼ਾਂ ਵਿਚ ਖਿੰਡਾ ਦਿੱਤਾ ਸੀ, ਮੈਂ ਤੈਨੂੰ ਉੱਥੋਂ ਇਕੱਠਾ ਕਰ ਕੇ ਇਜ਼ਰਾਈਲ ਦੇਸ਼ ਦਿਆਂਗਾ।+
14 ਮੈਂ ਆਪਣੀ ਪਰਜਾ ਇਜ਼ਰਾਈਲ ਨੂੰ ਗ਼ੁਲਾਮੀ ਵਿੱਚੋਂ ਕੱਢ ਕੇ ਵਾਪਸ ਲੈ ਆਵਾਂਗਾ,+ਉਹ ਬਰਬਾਦ ਸ਼ਹਿਰਾਂ ਨੂੰ ਦੁਬਾਰਾ ਬਣਾਉਣਗੇ ਅਤੇ ਉਨ੍ਹਾਂ ਵਿਚ ਵੱਸਣਗੇ;+ਉਹ ਅੰਗੂਰਾਂ ਦੇ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਦਾਖਰਸ ਪੀਣਗੇ,+ਉਹ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।’+