ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 30:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਫਿਰ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਗ਼ੁਲਾਮੀ ਵਿੱਚੋਂ ਵਾਪਸ ਲੈ ਆਵੇਗਾ+ ਅਤੇ ਤੁਹਾਡੇ ʼਤੇ ਤਰਸ ਖਾਵੇਗਾ+ ਅਤੇ ਤੁਹਾਨੂੰ ਉਨ੍ਹਾਂ ਕੌਮਾਂ ਵਿੱਚੋਂ ਇਕੱਠਾ ਕਰੇਗਾ ਜਿਨ੍ਹਾਂ ਕੌਮਾਂ ਵਿਚ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਖਿੰਡਾ ਦਿੱਤਾ ਸੀ।+

  • ਯਸਾਯਾਹ 11:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਉਹ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ ਅਤੇ ਇਜ਼ਰਾਈਲ ਦੇ ਖਿੰਡੇ ਹੋਇਆਂ ਨੂੰ ਇਕੱਠਾ ਕਰੇਗਾ+ ਅਤੇ ਉਹ ਧਰਤੀ ਦੇ ਚਾਰਾਂ ਕੋਨਿਆਂ ਤੋਂ ਯਹੂਦਾਹ ਦੇ ਤਿੱਤਰ-ਬਿੱਤਰ ਹੋਇਆਂ ਨੂੰ ਇਕੱਠਾ ਕਰੇਗਾ।+

  • ਯਿਰਮਿਯਾਹ 16:14, 15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਯਹੋਵਾਹ ਕਹਿੰਦਾ ਹੈ, “‘ਪਰ ਉਹ ਦਿਨ ਆ ਰਹੇ ਹਨ ਜਦੋਂ ਉਹ ਫਿਰ ਨਾ ਕਹਿਣਗੇ: “ਜੀਉਂਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ, ਜਿਹੜਾ ਆਪਣੀ ਪਰਜਾ ਇਜ਼ਰਾਈਲ ਨੂੰ ਮਿਸਰ ਦੇਸ਼ ਵਿੱਚੋਂ ਬਾਹਰ ਕੱਢ ਲਿਆਇਆ ਸੀ!”+ 15 ਇਸ ਦੀ ਬਜਾਇ, ਉਹ ਕਹਿਣਗੇ: “ਜੀਉਂਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ, ਜਿਹੜਾ ਆਪਣੀ ਪਰਜਾ ਇਜ਼ਰਾਈਲ ਨੂੰ ਉੱਤਰ ਦੇਸ਼ ਵਿੱਚੋਂ ਅਤੇ ਉਨ੍ਹਾਂ ਸਾਰੇ ਦੇਸ਼ਾਂ ਵਿੱਚੋਂ ਕੱਢ ਲਿਆਇਆ ਜਿਨ੍ਹਾਂ ਦੇਸ਼ਾਂ ਵਿਚ ਉਸ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ ਸੀ!” ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਲੈ ਆਵਾਂਗਾ ਜੋ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਸੀ।’+

  • ਆਮੋਸ 9:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਮੈਂ ਆਪਣੀ ਪਰਜਾ ਇਜ਼ਰਾਈਲ ਨੂੰ ਗ਼ੁਲਾਮੀ ਵਿੱਚੋਂ ਕੱਢ ਕੇ ਵਾਪਸ ਲੈ ਆਵਾਂਗਾ,+

      ਉਹ ਬਰਬਾਦ ਸ਼ਹਿਰਾਂ ਨੂੰ ਦੁਬਾਰਾ ਬਣਾਉਣਗੇ ਅਤੇ ਉਨ੍ਹਾਂ ਵਿਚ ਵੱਸਣਗੇ;+

      ਉਹ ਅੰਗੂਰਾਂ ਦੇ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਦਾਖਰਸ ਪੀਣਗੇ,+

      ਉਹ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ