ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹਿਜ਼ਕੀਏਲ 38:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਮੈਂ ਤੈਨੂੰ ਮੋੜ ਕੇ ਹੋਰ ਰਾਹ ਪਾ ਦਿਆਂਗਾ ਅਤੇ ਤੇਰੇ ਜਬਾੜ੍ਹਿਆਂ ਵਿਚ ਕੁੰਡੀਆਂ ਪਾ ਕੇ+ ਤੈਨੂੰ, ਤੇਰੀ ਸਾਰੀ ਫ਼ੌਜ, ਤੇਰੇ ਘੋੜਿਆਂ ਅਤੇ ਘੋੜਸਵਾਰਾਂ ਨੂੰ ਲੈ ਆਵਾਂਗਾ+ ਜਿਨ੍ਹਾਂ ਨੇ ਬੇਸ਼ਕੀਮਤੀ ਪੁਸ਼ਾਕਾਂ ਪਾਈਆਂ ਹੋਈਆਂ ਹਨ। ਉਸ ਦੀ ਵੱਡੀ ਫ਼ੌਜ ਛੋਟੀਆਂ* ਤੇ ਵੱਡੀਆਂ ਢਾਲਾਂ ਅਤੇ ਤਲਵਾਰਾਂ ਨਾਲ ਲੈਸ ਹੈ;

  • ਹਿਜ਼ਕੀਏਲ 38:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਤੂੰ ਆਪਣੇ ਦੇਸ਼ ਤੋਂ, ਹਾਂ, ਉੱਤਰ ਦੀਆਂ ਦੂਰ-ਦੁਰਾਡੀਆਂ ਥਾਵਾਂ ਤੋਂ ਆਵੇਂਗਾ+ ਅਤੇ ਆਪਣੇ ਨਾਲ ਬਹੁਤ ਸਾਰੇ ਦੇਸ਼ਾਂ ਦੀ ਵੱਡੀ ਫ਼ੌਜ ਲਿਆਵੇਂਗਾ। ਉਨ੍ਹਾਂ ਸਾਰਿਆਂ ਦਾ ਵੱਡਾ ਦਲ ਘੋੜਿਆਂ ʼਤੇ ਸਵਾਰ ਹੋ ਕੇ ਆਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ