-
ਬਿਵਸਥਾ ਸਾਰ 32:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
ਮੈਂ ਉਨ੍ਹਾਂ ਦੇ ਪਿੱਛੇ ਸ਼ਿਕਾਰੀ ਜਾਨਵਰ+
ਅਤੇ ਜ਼ਮੀਨ ʼਤੇ ਘਿਸਰਨ ਵਾਲੇ ਜ਼ਹਿਰੀਲੇ ਸੱਪ ਛੱਡਾਂਗਾ।
-
-
ਹਿਜ਼ਕੀਏਲ 33:27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 “ਤੂੰ ਉਨ੍ਹਾਂ ਨੂੰ ਕਹੀਂ, ‘ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: “ਮੈਨੂੰ ਆਪਣੀ ਜਾਨ ਦੀ ਸਹੁੰ, ਜਿਹੜੇ ਬਰਬਾਦ ਹੋਏ ਸ਼ਹਿਰਾਂ ਵਿਚ ਰਹਿੰਦੇ ਹਨ, ਉਹ ਤਲਵਾਰ ਨਾਲ ਮਾਰੇ ਜਾਣਗੇ, ਜਿਹੜੇ ਮੈਦਾਨ ਵਿਚ ਰਹਿੰਦੇ ਹਨ, ਮੈਂ ਉਨ੍ਹਾਂ ਨੂੰ ਜੰਗਲੀ ਜਾਨਵਰਾਂ ਦਾ ਭੋਜਨ ਬਣਾਵਾਂਗਾ; ਜਿਹੜੇ ਕਿਲਿਆਂ ਅਤੇ ਗੁਫ਼ਾਵਾਂ ਵਿਚ ਰਹਿੰਦੇ ਹਨ, ਉਹ ਬੀਮਾਰੀ ਨਾਲ ਮਰਨਗੇ।+
-