ਹਿਜ਼ਕੀਏਲ 21:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਜ਼ਰਾਈਲ ਨੂੰ ਕਹਿ, ‘ਯਹੋਵਾਹ ਇਹ ਕਹਿੰਦਾ ਹੈ: “ਮੈਂ ਤੇਰੇ ਖ਼ਿਲਾਫ਼ ਹਾਂ ਅਤੇ ਮੈਂ ਤੇਰੇ ʼਤੇ ਹਮਲਾ ਕਰਨ ਲਈ ਮਿਆਨ ਵਿੱਚੋਂ ਆਪਣੀ ਤਲਵਾਰ ਕੱਢਾਂਗਾ+ ਅਤੇ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ।
3 ਇਜ਼ਰਾਈਲ ਨੂੰ ਕਹਿ, ‘ਯਹੋਵਾਹ ਇਹ ਕਹਿੰਦਾ ਹੈ: “ਮੈਂ ਤੇਰੇ ਖ਼ਿਲਾਫ਼ ਹਾਂ ਅਤੇ ਮੈਂ ਤੇਰੇ ʼਤੇ ਹਮਲਾ ਕਰਨ ਲਈ ਮਿਆਨ ਵਿੱਚੋਂ ਆਪਣੀ ਤਲਵਾਰ ਕੱਢਾਂਗਾ+ ਅਤੇ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ।