ਹਿਜ਼ਕੀਏਲ 7:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਮੇਰੀਆਂ ਅੱਖਾਂ ਵਿਚ ਤੇਰੇ ਲਈ ਜ਼ਰਾ ਵੀ ਤਰਸ ਨਹੀਂ ਹੋਵੇਗਾ ਅਤੇ ਮੈਂ ਤੇਰੇ ʼਤੇ ਰਹਿਮ ਨਹੀਂ ਕਰਾਂਗਾ+ ਕਿਉਂਕਿ ਮੈਂ ਤੇਰੇ ਚਾਲ-ਚਲਣ ਅਨੁਸਾਰ ਤੈਨੂੰ ਸਜ਼ਾ ਦਿਆਂਗਾ ਅਤੇ ਤੈਨੂੰ ਆਪਣੇ ਘਿਣਾਉਣੇ ਕੰਮਾਂ ਦਾ ਅੰਜਾਮ ਭੁਗਤਣਾ ਪਵੇਗਾ।+ ਤੈਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ।’+
4 ਮੇਰੀਆਂ ਅੱਖਾਂ ਵਿਚ ਤੇਰੇ ਲਈ ਜ਼ਰਾ ਵੀ ਤਰਸ ਨਹੀਂ ਹੋਵੇਗਾ ਅਤੇ ਮੈਂ ਤੇਰੇ ʼਤੇ ਰਹਿਮ ਨਹੀਂ ਕਰਾਂਗਾ+ ਕਿਉਂਕਿ ਮੈਂ ਤੇਰੇ ਚਾਲ-ਚਲਣ ਅਨੁਸਾਰ ਤੈਨੂੰ ਸਜ਼ਾ ਦਿਆਂਗਾ ਅਤੇ ਤੈਨੂੰ ਆਪਣੇ ਘਿਣਾਉਣੇ ਕੰਮਾਂ ਦਾ ਅੰਜਾਮ ਭੁਗਤਣਾ ਪਵੇਗਾ।+ ਤੈਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ।’+