ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹਿਜ਼ਕੀਏਲ 11:19, 20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਮੈਂ ਉਨ੍ਹਾਂ ਨੂੰ ਇਕ ਮਨ ਕਰਾਂਗਾ+ ਅਤੇ ਉਨ੍ਹਾਂ ਦੇ ਮਨ ਦਾ ਸੁਭਾਅ ਨਵਾਂ ਬਣਾਵਾਂਗਾ+ ਅਤੇ ਮੈਂ ਉਨ੍ਹਾਂ ਦੇ ਸਰੀਰਾਂ ਵਿੱਚੋਂ ਪੱਥਰ ਦਾ ਦਿਲ ਕੱਢ ਕੇ+ ਉਨ੍ਹਾਂ ਨੂੰ ਮਾਸ ਦਾ ਦਿਲ* ਦਿਆਂਗਾ+ 20 ਤਾਂਕਿ ਉਹ ਮੇਰੇ ਨਿਯਮਾਂ ਅਤੇ ਕਾਨੂੰਨਾਂ ਮੁਤਾਬਕ ਚੱਲ ਕੇ ਉਨ੍ਹਾਂ ਦੀ ਪਾਲਣਾ ਕਰਨ। ਫਿਰ ਉਹ ਮੇਰੇ ਲੋਕ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।”’

  • ਹਿਜ਼ਕੀਏਲ 36:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਮੈਂ ਆਪਣੀ ਸ਼ਕਤੀ ਨਾਲ ਤੁਹਾਡੀ ਸੋਚ ਬਦਲਾਂਗਾ ਤਾਂਕਿ ਤੁਸੀਂ ਮੇਰੇ ਨਿਯਮਾਂ ʼਤੇ ਚੱਲੋ।+ ਤੁਸੀਂ ਮੇਰੇ ਕਾਨੂੰਨਾਂ ਦੀ ਪਾਲਣਾ ਕਰੋਗੇ ਅਤੇ ਉਨ੍ਹਾਂ ਮੁਤਾਬਕ ਚੱਲੋਗੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ