-
ਬਿਵਸਥਾ ਸਾਰ 30:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 “ਇਹ ਸਾਰੀਆਂ ਗੱਲਾਂ ਯਾਨੀ ਬਰਕਤ ਤੇ ਸਰਾਪ ਤੁਹਾਡੇ ਉੱਤੇ ਆ ਪੈਣਗੇ ਜੋ ਮੈਂ ਤੁਹਾਡੇ ਸਾਮ੍ਹਣੇ ਰੱਖੇ ਹਨ।+ ਫਿਰ ਜਦ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਸਾਰੀਆਂ ਕੌਮਾਂ ਵਿਚ ਖਿੰਡਾ ਦੇਵੇਗਾ,+ ਤਾਂ ਉੱਥੇ ਤੁਹਾਨੂੰ ਇਹ ਸਾਰੀਆਂ ਗੱਲਾਂ ਚੇਤੇ ਆਉਣਗੀਆਂ*+ 2 ਅਤੇ ਤੁਸੀਂ ਅਤੇ ਤੁਹਾਡੇ ਪੁੱਤਰ ਆਪਣੇ ਪੂਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਆਪਣੇ ਪਰਮੇਸ਼ੁਰ ਯਹੋਵਾਹ ਵੱਲ ਵਾਪਸ ਆਉਣਗੇ+ ਅਤੇ ਤੁਸੀਂ ਉਸ ਦੀ ਗੱਲ ਸੁਣੋਗੇ ਜਿਸ ਦਾ ਮੈਂ ਅੱਜ ਤੁਹਾਨੂੰ ਹੁਕਮ ਦੇ ਰਿਹਾ ਹਾਂ।+
-