ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 22:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 “ਤੁਸੀਂ ਮੇਰੇ ਸਾਮ੍ਹਣੇ ਆਪਣੇ ਆਪ ਨੂੰ ਪਵਿੱਤਰ ਲੋਕ ਸਾਬਤ ਕਰੋ+ ਅਤੇ ਤੁਸੀਂ ਮੈਦਾਨ ਦੇ ਕਿਸੇ ਵੀ ਜਾਨਵਰ ਦਾ ਮਾਸ ਨਾ ਖਾਇਓ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਿਆ ਹੋਵੇ।+ ਤੁਸੀਂ ਇਸ ਨੂੰ ਕੁੱਤਿਆਂ ਨੂੰ ਪਾ ਦਿਓ।

  • ਲੇਵੀਆਂ 22:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਉਨ੍ਹਾਂ ਨੂੰ ਕਹਿ, ‘ਜੇ ਤੁਹਾਡੀਆਂ ਪੀੜ੍ਹੀਆਂ ਦੌਰਾਨ ਤੁਹਾਡੀ ਔਲਾਦ ਵਿੱਚੋਂ ਕੋਈ ਵੀ ਆਦਮੀ ਅਸ਼ੁੱਧ ਹਾਲਤ ਵਿਚ ਹੁੰਦਿਆਂ ਪਵਿੱਤਰ ਚੜ੍ਹਾਵਿਆਂ ਦੇ ਨੇੜੇ ਆਉਂਦਾ ਹੈ ਜੋ ਇਜ਼ਰਾਈਲੀ ਯਹੋਵਾਹ ਲਈ ਪਵਿੱਤਰ ਠਹਿਰਾਉਂਦੇ ਹਨ, ਤਾਂ ਉਸ ਆਦਮੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ।+ ਮੈਂ ਯਹੋਵਾਹ ਹਾਂ।

  • ਲੇਵੀਆਂ 22:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਨਾਲੇ ਉਹ ਅਜਿਹੇ ਕਿਸੇ ਵੀ ਜਾਨਵਰ ਦਾ ਮਾਸ ਖਾ ਕੇ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ ਜੋ ਮਰਿਆ ਪਿਆ ਹੋਵੇ ਜਾਂ ਜਿਸ ਨੂੰ ਜੰਗਲੀ ਜਾਨਵਰਾਂ ਨੇ ਮਾਰਿਆ ਹੋਵੇ।+ ਮੈਂ ਯਹੋਵਾਹ ਹਾਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ