ਬਿਵਸਥਾ ਸਾਰ 32:51 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 51 ਕਿਉਂਕਿ ਤੁਸੀਂ ਦੋਵਾਂ ਨੇ ਸਿਨ ਦੀ ਉਜਾੜ ਵਿਚ ਕਾਦੇਸ਼ ਵਿਚ ਮਰੀਬਾਹ ਦੇ ਪਾਣੀਆਂ ਕੋਲ ਮੇਰੇ ਪ੍ਰਤੀ ਵਫ਼ਾਦਾਰੀ ਨਹੀਂ ਦਿਖਾਈ+ ਅਤੇ ਇਜ਼ਰਾਈਲੀਆਂ ਸਾਮ੍ਹਣੇ ਮੈਨੂੰ ਪਵਿੱਤਰ ਨਹੀਂ ਕੀਤਾ।+
51 ਕਿਉਂਕਿ ਤੁਸੀਂ ਦੋਵਾਂ ਨੇ ਸਿਨ ਦੀ ਉਜਾੜ ਵਿਚ ਕਾਦੇਸ਼ ਵਿਚ ਮਰੀਬਾਹ ਦੇ ਪਾਣੀਆਂ ਕੋਲ ਮੇਰੇ ਪ੍ਰਤੀ ਵਫ਼ਾਦਾਰੀ ਨਹੀਂ ਦਿਖਾਈ+ ਅਤੇ ਇਜ਼ਰਾਈਲੀਆਂ ਸਾਮ੍ਹਣੇ ਮੈਨੂੰ ਪਵਿੱਤਰ ਨਹੀਂ ਕੀਤਾ।+