14 ਮੈਂ ਉਨ੍ਹਾਂ ਨੂੰ ਇਕ-ਦੂਜੇ ਵਿਚ ਪਟਕਾ-ਪਟਕਾ ਕੇ ਮਾਰਾਂਗਾ। ਮੈਂ ਪਿਤਾਵਾਂ ਤੇ ਪੁੱਤਰਾਂ ਨਾਲ ਇਸੇ ਤਰ੍ਹਾਂ ਕਰਾਂਗਾ,” ਯਹੋਵਾਹ ਕਹਿੰਦਾ ਹੈ।+ “ਮੈਂ ਉਨ੍ਹਾਂ ʼਤੇ ਤਰਸ ਨਹੀਂ ਖਾਵਾਂਗਾ ਅਤੇ ਨਾ ਹੀ ਮੈਨੂੰ ਇਸ ਗੱਲ ਦਾ ਕੋਈ ਅਫ਼ਸੋਸ ਹੋਵੇਗਾ ਅਤੇ ਨਾ ਹੀ ਮੈਂ ਉਨ੍ਹਾਂ ʼਤੇ ਰਹਿਮ ਕਰਾਂਗਾ। ਕੋਈ ਵੀ ਚੀਜ਼ ਮੈਨੂੰ ਉਨ੍ਹਾਂ ਨੂੰ ਤਬਾਹ ਕਰਨ ਤੋਂ ਰੋਕ ਨਹੀਂ ਸਕਦੀ।”’+